12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਉਘੇ ਸਮਾਜ ਸੇਵੀ ਮਨਜੀਤ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ <br/>

Ad Position 21
No active advertisement
ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਜਤਿੰਦਰ ਭੰਬੀ)-ਉਘੇ ਸਮਾਜ ਸੇਵੀ ਮਨਜੀਤ ਸਿੰਘ ਜੱਗੀ ਜੋ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਈ, ਜਿਸ ਵਿਚ ਵੱਖ ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪੁੱਜ ਕੇ ਪਰਿਵਾਰ ਅਤੇ ਸਵ: ਜੱਗੀ ਦੇ ਜੀਜਾ ਇੰਦਰਪਾਲ ਸਿੰਘ ਮਰਵਾਹਾ ਸੀਨੀਅਰ ਆਗੂ ਸ਼ੋ੍ਰਮਣੀ ਅਕਾਲੀ ਦਲ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਕੌਂਸਲਰ ਇੰਦਰ ਅਗਰਵਾਲ, ਮਨਦੀਪ ਸਿੰਘ ਮਰਵਾਹਾ, ਅਮਰਿੰਦਰ ਸਿੰਘ ਜੱਗੀ, ਹਰਜੋਤ ਸਿੰਘ ਜੱਗੀ, ਕਾਲੜਾ ਜੀ, ਜਸਪਾਲ ਸਿੰਘ ਡੋਲਾ, ਜਸਵਿੰਦਰ ਸਿੰਘ ਮਰਵਾਹਾ ਪ੍ਰਧਾਨ ਗੁਰਦੁਆਰਾ ਬਾਬਾ ਥਾਨ ਸਿੰਘ, ਵਿਕਰਮਜੀਤ ਸਿੰਘ, ਇੰਦਰ ਸੈਨ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਣਜੀਤ ਨਗਰ ਦੇ ਸਮੁੱਚੇ ਵਾਸੀਆਂ ਵਲੋਂ ਸਾਲਾਨਾ ਧਾਰਮਿਕ ਸਮਾਗਮ ਕਰਾਇਆ <br/> ਅਗਲੀ ਖ਼ਬਰ ਗਣਤੰਤਰ ਦਿਵਸ ਕੈਂਪ ਵਿਚ ਵੈਟਰਨਰੀ ਯੂਨੀਵਰਸਿਟੀ ਦੇ ਐਨ ਸੀ ਸੀ ਕੈਡਿਟਸ ਚਮਕੇ <br/>
Ad Position 24