12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਦਸਤਾਰ ਮੁਕਾਬਲਾ <br/>

Ad Position 21
No active advertisement
ਅਜੀਤ ਡੈਸਕ 30-01-2026
ਡਾਬਾ/ਲੁਹਾਰਾ, 29 ਜਨਵਰੀ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸ਼ਰ ਨਗਰ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਤੇ ਵਿਦਿਆਰਥੀਆਂ ਵਲੋਂ ਬਹੁਤ ਸੋਹਣੀਆਂ ਦਸਤਾਰਾਂ ਸਜਾਈਆਂ ਗਈਆਂ | ਇਸ ਮੌਕੇ ਨਿਸ਼ਾਨਵੀਰ ਸਿੰਘ ਨੇ ਪਹਿਲਾ ਸਥਾਨ, ਦੂਜਾ ਸਥਾਨ ਜਸਕਰਨਵੀਰ ਸਿੰਘ, ਤੀਸਰਾ ਸਥਾਨ ਦਿਲਪ੍ਰੀਤ ਸਿੰਘ ਤੇ ਚੌਥਾ ਸਥਾਨ ਕਰਨਵੀਰ ਸਿੰਘ ਨੇ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਦੋ ਘੰਟੇ ਦੀ ਕਲਮਛੋੜ ਹੜਤਾਲ <br/> ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਕਰਵਾਇਆ ਵਿਅਕਤੀਤਵ ਵਿਕਾਸ 'ਤੇ ਲੈਕਚਰ <br/>
Ad Position 24