26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ਼ੱਕੀ ਹਾਲਾਤ ਵਿਚ ਨÏਜਵਾਨ ਦੀ ਮÏਤ

Ad Position 21
No active advertisement
ਅਜੀਤ ਡੈਸਕ 19-02-2026
ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਧਰਮਪੁਰਾ ਵਿਚ ਇਕ ਨÏਜਵਾਨ ਦੀ ਸ਼ੱਕੀ ਹਾਲਾਤ ਵਿਚ ਮÏਤ ਹੋ ਗਈ¢ ਮਿ੍ਤਕ ਦੀ ਸ਼ਨਾਖ਼ਤ ਚਿੰਟੂ ਵਜੋਂ ਕੀਤੀ ਗਈ ਹੈ | ਉਸ ਦੀ ਮੀਟ ਦੀ ਦੁਕਾਨ ਸੀ | ਉਹ ਸਵੇਰੇ ਨਹਾਉਣ ਲਈ ਬਾਥਰੂਮ ਵਿਚ ਗਿਆ, ਪਰ ਉਥੇ ਹੀ ਡਿਗ ਪਿਆ | ਕੁੱਝ ਦੇਰ ਬਾਅਦ ਜਦੋਂ ਉਹ ਬਾਹਰ ਨਹੀਂ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਵਿਚ ਜਾ ਕੇ ਦੇਖਿਆ ਤਾਂ ਉਹ ਜ਼ਮੀਨ 'ਤੇ ਡਿੱਗਿਆ ਹੋਇਆ ਸੀ | ਗੰਭੀਰ ਹਾਲਤ ਵਿਚ ਉਸ ਨੰੂ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੰੂ ਮਿ੍ਤਕ ਕਰਾਰ ਦੇ ਦਿੱਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਵੀ ਮÏਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਲਾਸ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਰਿਪੋਰਟ ਆਉਣ ਉਪਰੰਤ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ¢

Ad Position 22
No active advertisement
ਪਿਛਲੀ ਖ਼ਬਰ ਰਿਹਾਇਸ਼ੀ ਇਲਾਕੇ ਵਿਚ ਜਨਰੇਟਰ ਦੀ ਵਰਤੋਂ ਕਰਨ ਦੇ ਮਾਮਲੇ 'ਚ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਵਦੇਸ਼ੀ ਮੇਲੇ ਵਿਚ ਸ਼ਾਮਿਲ ਹੋਣ ਲਈ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਅਰੋੜਾ ਨੂੰ ਮੁੱਖ ਮਹਿਮਾਨ ਵਜੋਂ ਦਿੱਤਾ ਸੱਦਾ <b...
Ad Position 24