13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹਥਿਆਰਾਂ ਸਮੇਤ ਦੋ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 20-02-2026
ਲੁਧਿਆਣਾ, 19 ਫਰਵਰੀ (ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸਰਬਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬੂਥਗੜ੍ਹ ਅਤੇ ਮਨੋਜ ਕੁਮਾਰ ਵਾਸੀ ਕਰਮਸਰ ਕਾਲੋਨੀ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ, ਦੋ ਕਾਰਤੂਸ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਨੇ ਇਹਨਾਂ ਨੂੰ ਵਾਲੀਆ ਪੈਲੇਸ ਨੇੜਿਉਂ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਇਹ ਸ਼ਹਿਰ ਵਿਚ ਲੁੱਟ ਦੀ ਯੋਜਨਾ ਬਣਾ ਰਹੇ ਸਨ |

Ad Position 22
No active advertisement
ਪਿਛਲੀ ਖ਼ਬਰ ਕਰੀਅਰ ਗਾਈਡੈਂਸ 'ਤੇ ਕਰਵਾਇਆ ਸੈਮੀਨਾਰ <br/> ਅਗਲੀ ਖ਼ਬਰ ਵਿਧਾਇਕ ਇਯਾਲੀ ਵਲੋਂ ਲੁਧਿਆਣਾ, ਹੰਬੜਾਂ, ਸਿੱਧਵਾਂ ਬੇਟ ਸੜਕ 'ਤੇ ਪ੍ਰੀਮਿਕਸ ਪਾਏ ਜਾਣ ਦੇ ਕੰਮਾਂ ਦਾ ਲਿਆ ਜਾਇਜ਼ਾ
Ad Position 24