06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹਰਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਲੁਧਿਆਣਾ, 5 ਅਗਸਤ (ਪ. ਪ.)

Ad Position 21
No active advertisement
ਅਜੀਤ ਡੈਸਕ 06-08-2026
ਲੁਧਿਆਣਾ, 5 ਅਗਸਤ (ਪ. ਪ.)-ਇੰਟਰਨੈਸ਼ਨਲ ਲੋਕ ਗਾਇਕ ਬਲਵੀਰ ਸ਼ੇਰਪੁਰੀ ਦੇ ਜੀਜਾ ਜੀ ਹਰਵਿੰਦਰ ਸਿੰਘ ਉਮਰ 42 ਸਾਲ ਪਿੰਡ ਬੀਰਮੀ, ਜ਼ਿਲ੍ਹਾ ਲੁਧਿਆਣਾ ਦਾ ਇਕ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 6 ਅਗਸਤ, ਦਿਨ ਵੀਰਵਾਰ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਬੀਰਮੀ, ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਲੋਹੇ ਦਾ ਕਾਰੋਬਾਰ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੀ ਔਰਤ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬਾਇਰ ਨੇ ਫਫੂੰਦਨਾਸ਼ਕ ਜਿਵਾਨਾ ਸਮਾਰਟ ਕੀਤਾ ਲਾਂਚ
Ad Position 24
No active advertisement