ਪੰਜਾਬ ਭਰ ਦੇ ਦਫ਼ਤਰਾਂ ਦੇ ਮਨਿਸਟਰੀਅਲ ਸਟਾਫ਼ ਵਲੋਂ ਕਲਮਛੋੜ ਹੜਤਾਲ ਸ਼ੁਰੂ, ਕਰਮਚਾਰੀਆਂ ਨੇ ਤਹਿਸੀਲ ਵਿਚ ਧਰਨਾ ਦਿੱਤਾ
ਸਮਰਾਲਾ, 5 ਅਗਸਤ (ਗੋਪਾਲ ਸੋਫਤ)-ਪੰਜਾਬ ਭਰ ਵਿਚ ਦਫ਼ਤਰ ਦੇ ਮਨਿਸਟਰੀਅਲ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਮਨਵਾਉਣ ਲਈ 5 ਤੇ 6 ਅਗਸਤ ਨੂੰ ਹੜਤਾਲ ਅੱਜ ਤੋਂ ਆਰੰਭ ਦਿੱਤੀ ਹੈ। ਮੁਲਾਜ਼ਮ ਜਥੇਬੰਦੀਆਂ ਨੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਵੱਡੀ ਰੋਸ ਰੈਲੀ ਕਰਨ ਦਾ ਐਲਾਨ ਵੀ ਕੀਤਾ ਹੈ।
ਸਮਰਾਲਾ ਤਹਿਸੀਲ ਕੰਪਲੈਕਸ ਵਿਚ ਸਰਕਾਰੀ ਦਫ਼ਤਰਾਂ ਦੇ ਹੜਤਾਲ ’ਤੇ ਗਏ ਕਰਮਚਾਰੀ ਆਪਣੀਆਂ ਮੰਗਾਂ ਦੇ ਹੱਕ ਵਿਚ ਧਰਨੇ ’ਤੇ ਬੈਠੇ ਹੋਏ। ਤਸਵੀਰ : ਗੋਪਾਲ ਸੋਫਤ
ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਜੇ ਸਾਂਪਲਾ, ਨਾਲ ਮੌਜੂਦ ਸੁਨੀਲ ਮੌਦਗਿਲ, ਹਰਸ਼ ਸ਼ਰਮਾ ਤੇ ਹੋਰ। ਤਸਵੀਰ-ਸੇਵਕ ਸਿੰਘ
06-08-2026