08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਿਦਿਆਰਥਣ ਜਗਪ੍ਰੀਤਨ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਲੁਧਿਆਣਾ, 8 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈ ‘ਪੋਸਟ ਗ੍ਰੈਜੂਏਟ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ’ - ਦੂਜੇ ਸਮੈਸਟਰ ਦੀ ਪ੍ਰੀਖਿਆ ਵਿਚ ਮੋਹਰੀ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਜਗਪ੍ਰੀਤ ਕੌਰ ਅਰੋੜਾ ਨੇ 79.

Ad Position 21
No active advertisement
ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ ਡਾਕਟਰ ਮਨੀਤਾ ਕਾਹਲੋਂ। ਅਜੀਤ ਤਸਵੀਰ 09-08-2026
ਲੁਧਿਆਣਾ, 8 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈ ‘ਪੋਸਟ ਗ੍ਰੈਜੂਏਟ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ’ - ਦੂਜੇ ਸਮੈਸਟਰ ਦੀ ਪ੍ਰੀਖਿਆ ਵਿਚ ਮੋਹਰੀ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਜਗਪ੍ਰੀਤ ਕੌਰ ਅਰੋੜਾ ਨੇ 79.77% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿਆਂਸ਼ੂ ਗਰੋਵਰ ਨੇ 71.55% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ ਅਗਲੀ ਖ਼ਬਰ ਮੁਰੰਮਤ ਦੇ ਕੰਮ ਕਾਰਨ ਕਿਚਲੂ ਨਗਰ ਦੀ ਸੜਕ 7 ਦਿਨ ਰਹੇਗੀ ਬੰਦ
Ad Position 24