10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ਼ੱਕੀ ਹਾਲਾਤਾਂ ਵਿਚ ਲੜਕੀ ਲਾਪਤਾ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਦਾਦ ਤੋਂ ਸ਼ੱਕੀ ਹਾਲਾਤਾਂ ਵਿਚ 15 ਸਾਲ ਦੀ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਲੜਕੀ ਦੀ ਮਾਂ ਪੂਨਮ ਦੇਵੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ।

Ad Position 21
No active advertisement
ਅਜੀਤ ਡੈਸਕ 10-08-2026
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਦਾਦ ਤੋਂ ਸ਼ੱਕੀ ਹਾਲਾਤਾਂ ਵਿਚ 15 ਸਾਲ ਦੀ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਲੜਕੀ ਦੀ ਮਾਂ ਪੂਨਮ ਦੇਵੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਲੜਕੀ ਮੰਦਿਰ ਮੱਥਾ ਟੇਕਣ ਗਈ ਸੀ, ਪਰ ਵਾਪਸ ਨਹੀਂ ਆਈ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਅੰਕਿਤਾ ਨੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਲੁਧਿਆਣਾ ਆਈ . ਸੀ . ਏ . ਆਈ . ਬ੍ਰਾਂਚ ਨੇ ‘ ਪੂੰਜੀ ਬਾਜ਼ਾਰ ਅੰਤਰਦ੍ਰਿਸ਼ਟੀ ’ ਵਿਸ਼ੇ ’ ਤੇ ਇਕ ਰੋਜ਼ਾ ਕਾਨਫ਼ਰੰਸ ਕਰਵਾਈ
Ad Position 24