12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਿੱਜੀ ਸਕੂਲਾਂ ਦੀ ਫ਼ੀਸ ਨਿਯਮਤ ਕਰਨਾ ਸ਼ਲਾਘਾਯੋਗ, ਬੋਰਡ ਫ਼ੀਸ ਵੀ ਘਟੇ-ਢਿੱਲੋਂ

ਲੁਧਿਆਣਾ, 11 ਅਗਸਤ (ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਨਿੱਜੀ ਸਕੂਲਾਂ ਦੀ ਫ਼ੀਸ ਨਿਯਮਤ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆ, ਫਾਰਮ, ਮੁੜ ਜਾਂਚ, ਸਰਟੀਫਿਕੇਟ ਤੇ ਦੇਰੀ ਨਾਲ ਜਮ੍ਹਾ ਹੋਣ ਵਾਲੀ ਫ਼ੀਸ ਘਟਾਉਣ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 12-08-2026
ਲੁਧਿਆਣਾ, 11 ਅਗਸਤ (ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਨਿੱਜੀ ਸਕੂਲਾਂ ਦੀ ਫ਼ੀਸ ਨਿਯਮਤ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆ, ਫਾਰਮ, ਮੁੜ ਜਾਂਚ, ਸਰਟੀਫਿਕੇਟ ਤੇ ਦੇਰੀ ਨਾਲ ਜਮ੍ਹਾ ਹੋਣ ਵਾਲੀ ਫ਼ੀਸ ਘਟਾਉਣ ਦੀ ਮੰਗ ਕੀਤੀ। ਯੂਨੀਅਨ ਸਕੱਤਰ ਦਵਿੰਦਰ ਸਿੰਘ ਗੁਰੂ, ਸਲਾਹਕਾਰ ਅਮਰਜੀਤ ਸਿੰਘ, ਅਲਬੇਲ ਸਿੰਘ, ਮਨਦੀਪ ਸਿੰਘ ਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੋਰਡ ਫ਼ੀਸ ਤਰਕਸੰਗਤ ਅਤੇ ਕਿਫ਼ਾਇਤੀ ਬਣਾਉਣ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਵਿੱਤ ਤੇ ਠੇਕਾ ਦੇ ਦੋ ਮੈਂਬਰਾਂ ਦੀ ਚੋਣ 11 ਸਤੰਬਰ ਨੂੰ ਅਗਲੀ ਖ਼ਬਰ ਆਰੀਆ ਕਾਲਜ ’ਚ ਕਰਵਾਇਆ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ
Ad Position 24