13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਲੂਜਾ ਨੇ ਕੀਤੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਿੰਦਾ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਨੰਦੇੜ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਦੀ ਕਰੜੀ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਇਸ ਨੂੰ ਕਾਇਰਾਨਾ ਕਾਰਵਾਈ ਦੱਸਿਆ। ਸਲੂਜਾ ਨੇ ਕਿਹਾ ਕੇ ਧਾਰਮਿਕ ਅਸਥਾਨ ’ਤੇ ਗੁਰੂ ਘਰ ਵਿਚ ਸ਼ਰਧਾ ਤੇ ਸਤਿਕਾਰ ਸਾਹਿੱਤ ਮੱਥਾ ਟੇਕਣ ਗਏ ਨਿਹੱਥੇ ਸਿੱਖ ’ਤੇ ਹਮਲਾ ਕਰਨਾ ਇਸ ਤੋਂ ਮੰਦਭਾਗੀ ਗੱਲ ਕੋਈ ਹੋ ਨਹੀਂ ਸਕਦੀ।

Ad Position 21
No active advertisement
ਅਜੀਤ ਡੈਸਕ 14-08-2026
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਨੰਦੇੜ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਦੀ ਕਰੜੀ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਇਸ ਨੂੰ ਕਾਇਰਾਨਾ ਕਾਰਵਾਈ ਦੱਸਿਆ। ਸਲੂਜਾ ਨੇ ਕਿਹਾ ਕੇ ਧਾਰਮਿਕ ਅਸਥਾਨ ’ਤੇ ਗੁਰੂ ਘਰ ਵਿਚ ਸ਼ਰਧਾ ਤੇ ਸਤਿਕਾਰ ਸਾਹਿੱਤ ਮੱਥਾ ਟੇਕਣ ਗਏ ਨਿਹੱਥੇ ਸਿੱਖ ’ਤੇ ਹਮਲਾ ਕਰਨਾ ਇਸ ਤੋਂ ਮੰਦਭਾਗੀ ਗੱਲ ਕੋਈ ਹੋ ਨਹੀਂ ਸਕਦੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਮਹਾਰਾਸ਼ਟਰ ਸਰਕਾਰ ਨੂੰ ਬੇਨਤੀ ਕੀਤੀ ਕਿ ਹਮਲਾ ਕਰਨ ਵਾਲੇ ਮੁਜਰਮ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੋਚੀ ਸਮਝੀ ਸਾਜਿਸ਼ ਤਹਿਤ ਸੁਖਬੀਰ ਸਿੰਘ ਬਾਦਲ ’ਤੇ ਕੀਤਾ ਗਿਆ ਹਮਲਾ-ਜਥੇਦਾਰ ਗਾਬੜੀਆ ਅਗਲੀ ਖ਼ਬਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇੱਕ ਕਾਬੂ
Ad Position 24