ਨੈਸ਼ਨਲ ਤੇ ਸਟੇਟ ਐਵਾਰਡੀ ਡਾ. ਕੋਚਰ ਨੇ ਸੱਤਿਆ ਭਾਰਤੀ ਸਕੂਲ ਹਰਨਾਮਪੁਰਾ ਵਿਖੇ ਲਹਿਰਾਇਆ ਝੰਡਾ
ਆਲਮਗੀਰ, 18 ਅਗਸਤ (ਜਰਨੈਲ ਸਿੰਘ ਪੱਟੀ)-ਸੱਤਿਆ ਭਾਰਤੀ ਸਕੂਲ ਹਰਨਾਮਪੁਰਾ ਵਿਖੇ 80ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪ੍ਰਸਿੱਧ ਲੇਖਿਕਾ ਨੈਸ਼ਨਲ ਤੇ ਸਟੇਟ ਐਵਾਰਡੀ ਡਾ. ਗੁਰਚਰਨ ਕੌਰ ਕੋਚਰ ਨੇ ਨਿਭਾਈ।
ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣ ਮੌਕੇ ਨੈਸ਼ਨਲ ਤੇ ਸਟੇਟ ਐਵਾਰਡੀ ਡਾ. ਗੁਰਚਰਨ ਕੌਰ ਕੋਚਰ, ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਸੁਖਵਿੰਦਰ ਸਿੰਘ ਬੈਂਸ, ਮੈਡਮ ਪਵਨਦੀਪ ਕੌਰ ਅਤੇ ਹੋਰ। ਅਜੀਤ ਤਸਵੀਰ
19-08-2026