19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜੀ.ਐਮ.ਟੀ. ਇੰਟਰਨੈਸ਼ਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਲੁਧਿਆਣਾ, 18 ਅਗਸਤ (ਭੁਪਿੰਦਰ ਸਿੰਘ ਬੈਂਸ)-ਜੀ. ਐਮ.

Ad Position 21
No active advertisement
ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ.ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਵਿਦਿਆਰਥੀਆਂ ਨੇ ਡਾਂਸ, ਫੈਂਸੀ ਡਰੈਸ, ਪੋਸਟਰ ਅਤੇ ਭਾਸ਼ਣ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਡਾਇਰੈਕਟਰ ਗੁਰਇਕਬਾਲ ਸਿੰਘ ਥਿੰਦ,ਪ੍ਰਿੰਸੀਪਲ ਅਮਰਜੀਤ ਧਾਲੀਵਾਲ ਅਤੇ ਰਮਨਦੀਪ ਕੌਰ ਥਿੰਦ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿਆਲ ਹੈਰੀਟੇਜ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਲੁਧਿਆਣਾ ਦਿਹਾਤੀ ਦੇ ਅਹੁਦੇਦਾਰਾਂ ਵਲੋਂ ਨਿਖੇਧੀ
Ad Position 24