27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

‘ਆਪ’ ਨੂੰ ਝਟਕਾ, ਰਾਜੀਵ ਅਰੋੜਾ ਭਾਜਪਾ ’ਚ ਸ਼ਾਮਿਲ

ਲੁਧਿਆਣਾ, 26 ਅਗਸਤ (ਭੁਪਿੰਦਰ ਸਿੰਘ ਬੈਂਸ)-ਆਮ ਆਦਮੀ ਪਾਰਟੀ ਛੱਡ ਕੇ ਰਾਜੀਵ ਅਰੋੜਾ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਭਾਜਪਾ ਪੰਜਾਬ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਸਵਾਗਤ ਕਰਦਿਆਂ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਭੁਪਿੰਦਰ ਸਿੰਘ ਬੈਂਸ)-ਆਮ ਆਦਮੀ ਪਾਰਟੀ ਛੱਡ ਕੇ ਰਾਜੀਵ ਅਰੋੜਾ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਭਾਜਪਾ ਪੰਜਾਬ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਸਵਾਗਤ ਕਰਦਿਆਂ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਮੌਕੇ ਦੇਬੀ ਨੇ ਕਿਹਾ ਕਿ ਰਾਜੀਵ ਅਰੋੜਾ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਅਸ਼ਵਨੀ ਟੰਡਨ, ਸਤਨਾਮ ਸਿੰਘ, ਹਰਿੰਦਰ ਸਿੰਘ ਅਤੇ ਸੰਜੀਵ ਮਗੋ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮਿਸ਼ਨ ਜੀਵਨੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਐਸ.ਐਮ.ਓਜ਼ ਨਾਲ ਪਹਿਲੀ ਹਫਤਾਵਾਰੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਲੁਧਿਆਣਾ ਟੈਂਟ ਡੀਲਰਜ਼ ਵੈਲਫੇਅਰ ਐਸੋਸੀਏਸ਼ਨ ਦੀ ਜਨਰਲ ਹਾਊਸ ਮੀਟਿੰਗ ਹੋਈ
Ad Position 24