29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਦੇ ਬੱਚੇ ਗੁਰਦੁਆਰਾ ਸ਼ਹੀਦਾਂ ਵਿਖੇ ਨਤਮਸਤਕ ਹੋਏ

ਲੁਧਿਆਣਾ, 28 ਅਗਸਤ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਗੁਰਦੁਆਰਾ ਸ਼ਹੀਦਾਂ, ਮਾਡਲ ਟਾਊਨ ਵਿਖੇ ਧਾਰਮਿਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੇ ਨਾਲ-ਨਾਲ ਨਿਮਰਤਾ, ਦਇਆ, ਸਤਿਕਾਰ ਅਤੇ ਨਿਸ਼ਕਾਮ ਸੇਵਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 29-08-2026
ਲੁਧਿਆਣਾ, 28 ਅਗਸਤ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਗੁਰਦੁਆਰਾ ਸ਼ਹੀਦਾਂ, ਮਾਡਲ ਟਾਊਨ ਵਿਖੇ ਧਾਰਮਿਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੇ ਨਾਲ-ਨਾਲ ਨਿਮਰਤਾ, ਦਇਆ, ਸਤਿਕਾਰ ਅਤੇ ਨਿਸ਼ਕਾਮ ਸੇਵਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਉਮਰ ਮੁਤਾਬਿਕ ਸੇਵਾ ਦੇ ਕਾਰਜਾਂ ਵਿਚ ਭਾਗ ਲੈਂਦਿਆਂ ਸੇਵਾ ਅਤੇ ਨਿਮਰਤਾ ਦੇ ਗੁਣਾਂ ਨੂੰ ਅਮਲੀ ਰੂਪ ਵਿਚ ਸਮਝਿਆ। ਸਕੂਲ ਵਲੋਂ ਕਰਵਾਇਆ ਇਹ ਧਾਰਮਿਕ ਦੌਰਾ ਬੱਚਿਆਂ ਲਈ ਗਿਆਨਵਰਧਕ ਅਤੇ ਯਾਦਗਾਰ ਅਨੁਭਵ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਆਲੋਵਾਲ ਵਲੋਂ ਧਾਰਮਿਕ ਅਸਥਾਨਾਂ ਲਈ ਬੱਸਾਂ ਰਵਾਨਾ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਭੈਣਾਂ ਨੇ ਭਰਾਵਾਂ ਨੂੰ ਬੰਨ੍ਹੀਆਂ ਰੱਖੜੀਆਂ
Ad Position 24