03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ ਚ ਜਨਮ ਅਸ਼ਟਮੀ ਮਨਾਈ

ਲੁਧਿਆਣਾ, 3 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਤਾਜਪੁਰ ਰੋਡ ਸਥਿਤ ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ ਗਈ। ਇਸ ਮੌਕੇ ਨੰਨੇ-ਮੁੰਨੇ ਬੱਚੇ ਸ਼੍ਰੀ ਕ੍ਰਿਸ਼ਨ ਤੇ ਰਾਧਾ ਦੀ ਵੇਸ-ਭੂਸ਼ਾ ਵਿਚ ਸਜ ਕੇ ਪੁੱਜੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਲੁਧਿਆਣਾ, 3 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਤਾਜਪੁਰ ਰੋਡ ਸਥਿਤ ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ ਗਈ। ਇਸ ਮੌਕੇ ਨੰਨੇ-ਮੁੰਨੇ ਬੱਚੇ ਸ਼੍ਰੀ ਕ੍ਰਿਸ਼ਨ ਤੇ ਰਾਧਾ ਦੀ ਵੇਸ-ਭੂਸ਼ਾ ਵਿਚ ਸਜ ਕੇ ਪੁੱਜੇ। ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰ ਪ੍ਰੋਗਰਾਮ ਅਤੇ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ। ਸਕੂਲ ਦੇ ਐਮ.ਡੀ. ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀਆਂ ਸੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਐੱਚ.ਵੀ.ਐੱਮ. ਗਲੋਬਲ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਤਰੱਕੀਸ਼ੁਦਾ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਚੋਣ ਤੋਂ ਵਾਂਝਾ ਰੱਖਣਾ ਨਿੰਦਣਯੋਗ - ਧਰਮਜੀਤ ਢਿੱਲੋਂ
Ad Position 24