05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਲਕਪੁਰ ਬੇਟ ਵਿਖੇ ਡੀ.ਐੱਮ.ਸੀ. ਹਸਪਤਾਲ ਵਲੋਂ 1000 ਨਵੇਂ ਬੂਟੇ ਲਗਾਉਣ ਦਾ ਟੀਚਾ ਮਿੱਥਿਆ-ਡਾ: ਸਿੰਗਲਾ/ਸਰਪੰਚ ਗਰੇਵਾਲ

ਹੰਬੜਾਂ, 4 ਸਤੰਬਰ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਮਲਕਪੁਰ ਬੇਟ ਤੇ ਹੋਰ ਪਿੰਡਾਂ ਵਿਚ ਡੀ. ਐੱਮ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਹੰਬੜਾਂ, 4 ਸਤੰਬਰ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਮਲਕਪੁਰ ਬੇਟ ਤੇ ਹੋਰ ਪਿੰਡਾਂ ਵਿਚ ਡੀ.ਐੱਮ.ਸੀ. ਹਸਪਤਾਲ ਐਂਡ ਮੈਡੀਕਲ ਕਾਲਜ ਅਤੇ ਗ੍ਰਾਮ ਪੰਚਾਇਤ ਵਲੋਂ ਢੁੱਕਵੀਆਂ ਥਾਵਾਂ ’ਤੇ 1000 ਫ਼ਲਦਾਰ, ਛਾਂਦਾਰ ਤੇ ਫੁੱਲਦਾਰ ਨਵੇਂ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਇਸ ਸੰਬੰਧੀ ਪ੍ਰੋਫੈਸਰ ਡਾ. ਮੋਨਿਕਾ ਸਿੰਗਲਾ ਤੇ ਸਰਪੰਚ ਗੁਰਵਿੰਦਰ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਿਨੋਂ-ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਨਵੇਂ ਬੂਟੇ ਲਗਾਉਣ ਦੀ ਵੱਡੀ ਜ਼ਰੂਰਤ ਹੈ ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਇੰਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਕਰਨਾ ਬਹੁਤ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਹੋਰ ਕਿਹਾ ਕਿ ਇਹ ਬੂਟੇ ਰੁੱਖਾਂ ਦੇ ਰੂਪ ’ਚ ਸਾਨੂੰ ਬਹੁਤ ਸਾਰੀਆਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਕਣ ਦੀ ਅਸਰਦਾਰ ਤਾਕਤ ਰੱਖਦੇ ਹਨ। ਇਸ ਸਮੇਂ ਸਵਰਨ ਸਿੰਘ, ਪੰਚ ਸਰਬਜੀਤ ਕੌਰ, ਪੰਚ ਸਿਮਰਨਜੀਤ ਕੌਰ, ਪੰਚ ਜਤਿੰਦਰ ਸਿੰਘ, ਪੰਚ ਚਰਨ ਸਿੰਘ, ਪੰਚ ਮਨਪ੍ਰੀਤ ਸਿੰਘ, ਪੰਚ ਬੇਅੰਤ ਸਿੰਘ, ਜਸਵੰਤ ਸਿੰਘ, ਮੇਜਰ ਸਿੰਘ, ਰਾਜਵਿੰਦਰ ਕੌਰ, ਕਰਮਜੀਤ ਕੌਰ, ਹਰਬੰਸ ਕੌਰ, ਬਲਵਿੰਦਰ ਕੌਰ, ਅਮਰਜੀਤ ਕੌਰ, ਭਜਨ ਕੌਰ, ਮਨਜੀਤ ਕੌਰ, ਹਰਪਾਲ ਕੌਰ, ਰਮਨਦੀਪ ਕੌਰ, ਕਮਲੇਸ਼ ਕੌਰ, ਅਮਰਜੀਤ ਕੌਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਜੀਤ ਸਿੰਘ ਅਰੋੜਾ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਗਲੀ ਖ਼ਬਰ ਡੀ . ਏ . ਵੀ . ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਈ ਗਈ ਜਨਮ ਅਸ਼ਟਮੀ
Ad Position 24