05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਲੁਧਿਆਣਾ ਦੇ ਮੰਦਰਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

ਡਾਬਾ/ਲੁਹਾਰਾ, 4 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਢਿੱਲੋਂ ਨਗਰ, ਲੋਹਾਰਾ (ਲੁਧਿਆਣਾ) ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨਰਸਰੀ ਜਮਾਤ ਦੇ ਬੱਚਿਆਂ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਬੜੇ ਉਤਸ਼ਾਹ ਤੇ ਖ਼ੁਸ਼ੀ ਨਾਲ ਭਾਗ ਲੈਂਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਉਤਸਵ ਨੂੰ ਯਾਦਗਾਰ ਬਣਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਡਾਬਾ/ਲੁਹਾਰਾ, 4 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਢਿੱਲੋਂ ਨਗਰ, ਲੋਹਾਰਾ (ਲੁਧਿਆਣਾ) ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨਰਸਰੀ ਜਮਾਤ ਦੇ ਬੱਚਿਆਂ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਬੜੇ ਉਤਸ਼ਾਹ ਤੇ ਖ਼ੁਸ਼ੀ ਨਾਲ ਭਾਗ ਲੈਂਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਉਤਸਵ ਨੂੰ ਯਾਦਗਾਰ ਬਣਾਇਆ। ਜਨਮ ਅਸ਼ਟਮੀ ਸਮਾਗਮ ਦੌਰਾਨ ਬਾਲ ਲੀਲਾਵਾਂ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਨਾਲ ਸਬੰਧਿਤ ਵੱਖ- ਵੱਖ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਦੁਸਾਂਝ, ਪ੍ਰਿੰਸੀਪਲ ਸਰਬਜੀਤ ਕੌਰ, ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ., ਮੀਤ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ, ਸੰਯੁਕਤ ਸਕੱਤਰ ਰਘਬੀਰ ਸਿੰਘ ਗਾਦੜਾ, ਅਗਜੈਕਟਿਵ ਮੈਂਬਰ ਗੁਰਚਰਨ ਸਿੰਘ ਮਾਲਵਾ, ਸੰਯੁਕਤ ਸਕੱਤਰ ਤਜਿੰਦਰ ਸਿੰਘ ਕੁੱਕੂ, ਸਲਾਹਕਾਰ ਕਰਨੈਲ ਸਿੰਘ ਦੋਸਾਂਝ, ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਰਜਵਿੰਦਰ ਕੌਰ, ਗਗਨਦੀਪ ਕੌਰ, ਅਨੂ ਸ਼ਰਮਾ, ਹਰਜੀਤ ਕੌਰ, ਸਿਮਰਨ ਕੌਰ, ਸੁਰਜੀਤ ਕੌਰ, ਤਰਨਪ੍ਰੀਤ ਕੌਰ, ਵਰਸਾ, ਨੀਲਮ ਸ਼ਰਮਾ, ਸਿਮਰਨਜੀਤ ਕੌਰ, ਮੀਨਾ ਬਖਸ਼ੀ, ਸੁਰੇਖਾ ਦੇਵੀ, ਸੰਗੀਤਾ, ਸਿਮਰਨਜੀਤ ਕੌਰ, ਗੁਰਪ੍ਰੀਤ ਸਿੰਘ ਡੀ.ਪੀ., ਪਰਮਜੀਤ ਕੌਰ, ਚਰਨਜੀਤ ਕੌਰ, ਰੱਜੀ ਰਾਣੀ, ਪੂਜਾ, ਗੁਲਸ਼ਨ ਕੁਮਾਰ, ਭੁਪਿੰਦਰ ਸਿੰਘ ਤੇ ਸਮੂਹ ਕਮੇਟੀ ਮੈਂਬਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ-ਸਿਮਰਨ ਦੇ ਸੰਕਲਪ ਨੂੰ ਸੰਭਾਲਣ...
Ad Position 24