05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜੀ . ਐਮ . ਟੀ . ਇੰਟਰਨੈਸ਼ਨਲ ਸਕੂਲ ’ ਚ ਜਨਮ ਅਸ਼ਟਮੀ ਮਨਾਈ

ਲੁਧਿਆਣਾ, 4 ਸਤੰਬਰ (ਭੁਪਿੰਦਰ ਸਿੰਘ ਬੈਂਸ)-ਜੀ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ। ਨੰਨ੍ਹੇ ਮੁੰਨੇ ਵਿਦਿਆਰਥੀਆਂ ਨੇ ਰਾਧਾ ਕ੍ਰਿਸ਼ਨ ਦਾ ਰੂਪ ਧਾਰਨ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਬੰਸਰੀ, ਮਟਕੀ, ਸਜਾਵਟ, ਬੋਰਡ ਸਜਾਵਟ ਅਤੇ ਚਾਰਟ ਬਣਾਉਣ ਵਰਗੀਆਂ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੇ ਡਾਇਰੈਕਟਰ ਗੁਰਇਕਬਾਲ ਸਿੰਘ ਥਿੰਦ, ਰਮਨਦੀਪ ਕੌਰ ਅਤੇ ਪ੍ਰਿੰਸੀਪਲ ਅਮਰਜੀਤ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦਾ ਭਵਿੱਖ ਮਾਪਿਆਂ ਤੋਂ ਬਾਅਦ ਅਧਿਆਪਕਾਂ ਦੇ ਹੱਥ-ਖੱਟੜਾ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ
Ad Position 24