05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬੱਚਿਆਂ ਦਾ ਭਵਿੱਖ ਮਾਪਿਆਂ ਤੋਂ ਬਾਅਦ ਅਧਿਆਪਕਾਂ ਦੇ ਹੱਥ-ਖੱਟੜਾ

ਲੁਧਿਆਣਾ, 4 ਸਤੰਬਰ (ਭੁਪਿੰਦਰ ਸਿੰਘ ਬੈਂਸ)-ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਬੱਚਿਆਂ ਦਾ ਭਵਿੱਖ ਅਧਿਆਪਕਾਂ ਦੇ ਹੱਥ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਲਈ ਰੋਲ ਮਾਡਲ ਹੁੰਦੇ ਹਨ ਅਤੇ ਗਿਆਨ ਦੇ ਨਾਲ ਉਨ੍ਹਾਂ ਨੂੰ ਜੀਵਨ ਜਿਊਣ ਦੀ ਜਾਂਚ, ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ ਕੀਮਤਾਂ ਸਿਖਾਉਂਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਭੁਪਿੰਦਰ ਸਿੰਘ ਬੈਂਸ)-ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਬੱਚਿਆਂ ਦਾ ਭਵਿੱਖ ਅਧਿਆਪਕਾਂ ਦੇ ਹੱਥ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਲਈ ਰੋਲ ਮਾਡਲ ਹੁੰਦੇ ਹਨ ਅਤੇ ਗਿਆਨ ਦੇ ਨਾਲ ਉਨ੍ਹਾਂ ਨੂੰ ਜੀਵਨ ਜਿਊਣ ਦੀ ਜਾਂਚ, ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ ਕੀਮਤਾਂ ਸਿਖਾਉਂਦੇ ਹਨ। ਅਧਿਆਪਕ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਸਫਲਤਾ ਦੀ ਮੰਜ਼ਿਲ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ’ ਤੇ ਸਮਾਜ ਦੇ ਨਿਰਮਾਤਾ ਹਰ ਅਧਿਆਪਕ ਨੂੰ ਸਲਾਮ ਅਗਲੀ ਖ਼ਬਰ ਜੀ . ਐਮ . ਟੀ . ਇੰਟਰਨੈਸ਼ਨਲ ਸਕੂਲ ’ ਚ ਜਨਮ ਅਸ਼ਟਮੀ ਮਨਾਈ
Ad Position 24