05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ ਦੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸਿਧਾਰਥ ਪੁੱਤਰ ਮੋਹਨ ਲਾਲ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੇ ਭਰਾ ਵਿਕਾਸ ਸ਼ਰਮਾ ਦੀ ਸ਼ਿਕਾਇਤ ’ਤੇ ਆਟੋ ਰਿਕਸ਼ਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ ਦੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸਿਧਾਰਥ ਪੁੱਤਰ ਮੋਹਨ ਲਾਲ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੇ ਭਰਾ ਵਿਕਾਸ ਸ਼ਰਮਾ ਦੀ ਸ਼ਿਕਾਇਤ ’ਤੇ ਆਟੋ ਰਿਕਸ਼ਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਭਰਾ ਟਿੱਬਾ ਰੋਡ ਸਥਿਤ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਉਕਤ ਆਟੋ ਰਿਕਸ਼ਾ ਚਾਲਕ ਵਲੋਂ ਉਸਦੇ ਆਟੋ ਮਾਰ ਦਿੱਤਾ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਭੇਜ ਦਿੱਤੀ ਹੈ। ਕਥਿਤ ਦੋਸ਼ੀ ਅਜੇ ਫ਼ਰਾਰ ਦੱਸਿਆ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਦੇ ਮਾਮਲੇ ’ਚ ਪੁਲਿਸ ਅਧਿਕਾਰੀਆਂ ਦਾ ਘਿਰਾਓ ਕਰਾਂਗੇ : ਔਜਲਾ ਅਗਲੀ ਖ਼ਬਰ ਕੌਂਸਲਰ ਵੀਰੂ ਨੇ ਕੀਤਾ ਨਵ - ਨਿਯੁਕਤ ਐਫ਼ . ਐਂਡ . ਸੀ . ਸੀ . ਮੈਂਬਰ ਗੌਰਵ ਭੱਟੀ ਦਾ ਸਨਮਾਨ
Ad Position 24