06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਜਾਬ ਦੀ ਇੰਡਸਟਰੀ ਨੂੰ ਨੁਕਸਾਨ ਪਹੁੰਚਾ ਰਹੀ ਪੰਜਾਬ ਸਰਕਾਰ-ਜੀਵਨ ਗੁਪਤਾ

ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ ਨੇ ਪੰਜਾਬ ਸਰਕਾਰ ’ਤੇ ਸਨਅਤਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਨਅਤਾਂ ਨੂੰ ਸ਼ਾਮ 7 ਵਜੇ ਤੋਂ ਰਾਤ 12 ਵਜੇ ਤਕ ਲੱਗ ਰਹੇ 5 ਘੰਟਿਆਂ ਦੇ ਬਿਜਲੀ ਕੱਟ ਕਾਰਨ ਸਨਅਤ ਜਗਤ ਵਿਚ ਭਾਰੀ ਰੋਸ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ ਨੇ ਪੰਜਾਬ ਸਰਕਾਰ ’ਤੇ ਸਨਅਤਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਨਅਤਾਂ ਨੂੰ ਸ਼ਾਮ 7 ਵਜੇ ਤੋਂ ਰਾਤ 12 ਵਜੇ ਤਕ ਲੱਗ ਰਹੇ 5 ਘੰਟਿਆਂ ਦੇ ਬਿਜਲੀ ਕੱਟ ਕਾਰਨ ਸਨਅਤ ਜਗਤ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਬਿਜਲੀ ਆਉਣ ਤੋਂ ਬਾਅਦ ਵੀ ਲੇਬਰ ਦੀ ਛੁੱਟੀ ਹੋਣ ਕਾਰਨ ਸਨਅਤਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਮੁਸ਼ਕਿਲ ਹੈ। ਗੁਪਤਾ ਨੇ ਕਿਹਾ ਕਿ ਸਰਕਾਰ ਦੀਆਂ ਸਨਅਤ ਵਿਰੋਧੀ ਨੀਤੀਆਂ ਕਾਰਨ ਪੰਜਾਬ ਪਹਿਲਾ ਹੀ ਪਿੱਛੇ ਰਹਿ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਿਜਲੀ ਸਪਲਾਈ ਜਲਦ ਠੀਕ ਨਾ ਹੋਈ ਤਾਂ ਭਾਰਤੀ ਜਨਤਾ ਪਾਰਟੀ ਸਨਅਤਕਾਰਾਂ ਦੇ ਹੱਕ ਵਿਚ ਸੰਘਰਸ਼ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਦੀ ਮਾਰ - ਕੁਟਾਈ ਕਰਨ ਦੇ ਮਾਮਲੇ ਵਿਚ ਇੰਡੋ ਕੈਨੇਡੀਅਨ ਬੱਸ ਦੇ ਮੈਨੇਜਰ ਸਮੇਤ ਚਾਰ ਕਾਬੂ ਅਗਲੀ ਖ਼ਬਰ ਹਲਕਾ ਪੂਰਬੀ ਦੇ ਵੱਖ-ਵੱਖ ਮੰਦਰਾਂ ਵਿਚ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ‘ਆਪ’ ਦੇ ਪੰਜਾਬ ਇੰਚਾਰਜ ਸਿਸੋਦੀਆ...
Ad Position 24