08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਲਲਤੋਂ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਹਸਨਪੁਰ) ਵਲੋਂ ਨਵੀਂ ਇਕਾਈ ਦਾ ਗਠਨ

ਫੁੱਲਾਂਵਾਲ, 7 ਸਤੰਬਰ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਹਸਨਪੁਰ) ਵਲੋਂ ਪਿੰਡ ਲਲਤੋਂ ਵਿਖੇ ਹੋਈ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜਗਰੂਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਸੰਮਤੀ ਨਾਲ ਇਕਾਈ ਦਾ ਗਠਨ ਕੀਤਾ ਗਿਆ, ਜਿਸ ਦੌਰਾਨ ਸੂਬਾ ਮੀਤ ਪ੍ਰਧਾਨ ਵਿਨੇਪਾਲ ਸਿੰਘ, ਰਣਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਰਾਭਾ, ਵਰਿੰਦਰ ਕੁਮਾਰ ਅਤੇ ਰਣਜੀਤ ਸਿੰਘ ਘਮਣੇ ਵਾਲ, ਸਰਪੰਚ ਪਰਮਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਦੀ ਅਗਵਾਈ ਹੇਠ ਇਕਾਈ ਦੀ ਚੋਣ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਗਰੇਵਾਲ ਨੂੰ ਸੂਬਾ ਸੀਨੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫੁੱਲਾਂਵਾਲ, 7 ਸਤੰਬਰ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਹਸਨਪੁਰ) ਵਲੋਂ ਪਿੰਡ ਲਲਤੋਂ ਵਿਖੇ ਹੋਈ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜਗਰੂਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਸੰਮਤੀ ਨਾਲ ਇਕਾਈ ਦਾ ਗਠਨ ਕੀਤਾ ਗਿਆ, ਜਿਸ ਦੌਰਾਨ ਸੂਬਾ ਮੀਤ ਪ੍ਰਧਾਨ ਵਿਨੇਪਾਲ ਸਿੰਘ, ਰਣਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਰਾਭਾ, ਵਰਿੰਦਰ ਕੁਮਾਰ ਅਤੇ ਰਣਜੀਤ ਸਿੰਘ ਘਮਣੇ ਵਾਲ, ਸਰਪੰਚ ਪਰਮਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਦੀ ਅਗਵਾਈ ਹੇਠ ਇਕਾਈ ਦੀ ਚੋਣ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਗਰੇਵਾਲ ਨੂੰ ਸੂਬਾ ਸੀਨੀ. ਮੀਤ ਪ੍ਰਧਾਨ, ਕਰਮਜੀਤ ਸਿੰਘ ਗਰੇਵਾਲ ਨੂੰ ਸੂਬਾ ਸੀਨੀਅਰ ਕੋਆਰਡੀਨੇਟਰ, ਰਵਿੰਦਰ ਸਿੰਘ ਗੁਰਾਇਆ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ. ਮਨਜਿੰਦਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਹਰਦੀਪ ਸਿੰਘ ਬਾਠ ਨੂੰ ਪ੍ਰਧਾਨ ਹਲਕਾ ਗਿੱਲ, ਵਿਨੋਦ ਕੁਮਾਰ ਉਪ ਪ੍ਰਧਾਨ ਹਲਕਾ ਗਿੱਲ, ਜਗਦੀਪ ਸਿੰਘ ਸਕੱਤਰ ਹਲਕਾ ਗਿੱਲ, ਅਰਸ਼ਦੀਪ ਸਿੰਘ ਗਰੇਵਾਲ ਯੂਥ ਪ੍ਰਧਾਨ ਹਲਕਾ ਗਿੱਲ ਤੋਂ, ਜਗਦੀਪ ਸਿੰਘ ਲੰਬੜਦਾਰ ਖ਼ਜ਼ਾਨਚੀ ਯੂਥ, ਵਿਸਾਖਾ ਸਿੰਘ ਲਲਤੋਂ ਯੂਥ ਸੈਕਟਰੀ ਹਲਕਾ ਗਿੱਲ ਤੋਂ ਇਲਾਵਾ ਨਵੇਂ ਮੈਂਬਰ ਜਤਿੰਦਰ ਸਿੰਘ ਲਲਤੋਂ, ਕਰਮਜੀਤ ਸਿੰਘ ਗਰੇਵਾਲ ਲਲਤੋਂ, ਗੁਰਦੀਪ ਸਿੰਘ ਲਲਤੋਂ, ਬਲਜੀਤ ਸਿੰਘ ਲਲਤੋਂ, ਅਮਨਦੀਪ ਸਿੰਘ ਲਲਤੋਂ, ਗੁਰਜੀਤ ਸਿੰਘ ਲਲਤੋਂ, ਗੁਰਿੰਦਰ ਸਿੰਘ ਲਲਤੋਂ, ਅਮਰੀਕ ਸਿੰਘ ਲਲਤੋਂ, ਗੁਰਿੰਦਰ ਸਿੰਘ ਲਲਤੋਂ, ਹਰਦੀਪ ਸਿੰਘ ਗਰੇਵਾਲ, ਬਲਵੰਤ ਸਿੰਘ ਗਰੇਵਾਲ, ਸਤਵਿੰਦਰ ਸਿੰਘ ਗਰੇਵਾਲ, ਜੋਬਨਪ੍ਰੀਤ ਸਿੰਘ ਲਲਤੋਂ, ਸੁਖਪ੍ਰੀਤ ਸਿੰਘ ਲਲਤੋਂ, ਭਾਵਨਜੋਤ ਸਿੰਘ ਲਲਤੋਂ, ਜਸ਼ਨਪ੍ਰੀਤ ਸਿੰਘ ਲਲਤੋਂ, ਜਤਿੰਦਰਪਾਲ ਸਿੰਘ ਲਲਤੋਂ, ਸਤਿੰਦਰ ਵੀਰ ਸਿੰਘ, ਪਰਮਪ੍ਰੀਤ ਸਿੰਘ ਨਿਯੁਕਤ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਦਿਆਲ ਪਬਲਿਕ ਸਕੂਲ ਦੇ ਸੁਧੀਰ ਪਾਲ ਨੇ ਕਰਾਟੇ ’ ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪੀ . ਏ . ਯੂ . ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24