07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐਨ.ਐਸ.ਪੀ.ਐਸ. ਨੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਕੀਤਾ ਤੀਜਾ ਸਥਾਨ ਪ੍ਰਾਪਤ

ਆਲਮਗੀਰ, 7 ਸਤੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਏ ਅਤੇ ਮਲਟੀਪਰਪਜ਼ ਸਕੂਲ ਲੁਧਿਆਣਾ ਵਿਖੇ ਕਰਵਾਏ 70ਵੇਂ ਅੰਡਰ-19 ਲੜਕੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਹਿੱਸਾ ਲਿਆ। ਸਕ ੂਲ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਆਲਮਗੀਰ, 7 ਸਤੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਏ ਅਤੇ ਮਲਟੀਪਰਪਜ਼ ਸਕੂਲ ਲੁਧਿਆਣਾ ਵਿਖੇ ਕਰਵਾਏ 70ਵੇਂ ਅੰਡਰ-19 ਲੜਕੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਹਿੱਸਾ ਲਿਆ। ਸਕ ੂਲ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਟੀਮ ਵਿਚ 12ਵੀਂ ਜਮਾਤ ਆਰਟਸ ਦੇ ਹਰਮੰਦਰਜੀਤ ਸਿੰਘ, ਪ੍ਰਭਜੋਤ ਸਿੰਘ, 12ਵੀਂ ਜਮਾਤ ਨਾਨ-ਮੈਡੀਕਲ ਦੇ ਗਗਨਪ੍ਰੀਤ ਸਿੰਘ, 11ਵੀਂ ਜਮਾਤ ਆਰਟਸ ਦੇ ਤਰਨਦੀਪ ਸਿੰਘ, ਪ੍ਰਭਨੂਰ ਸਿੰਘ ਸ਼ਾਮਿਲ ਸਨ। ਉਕਤ ਪ੍ਰਾਪਤੀ ਵਿਚ ਪ੍ਰਭਜੋਤ ਸਿੰਘ, ਗਗਨਪ੍ਰੀਤ ਸਿੰਘ ਅਤੇ ਪ੍ਰਭਜੋਤ ਸਿੰਘ ਨੂੰ ਰਾਜ ਪੱਧਰੀ ਬਾਸਕਟਬਾਲ ਟੂਰਨਾਮੈਂਟ ਲਈ ਚੁਣਿਆ ਗਿਆ ਹੈ। ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਇਸ ਸ਼ਲਾਘਾਯੋਗ ਪ੍ਰਾਪਤੀ ’ਤੇ ਪੂਰੀ ਟੀਮ ਨੂੰ ਵਧਾਈ ਦਿੱਤੀ ਅਤੇ ਚੁਣੇ ਗਏ ਖਿਡਾਰੀਆਂ ਨੂੰ ਰਾਜ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਇਨਫਾਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਐਨ . ਐੱਸ . ਐੱਸ . ਯੂਨਿਟ ਵਲੋਂ ਖੇਡ ਗਤੀਵਿਧੀਆਂ ਕਰਵਾਈਆਂ
Ad Position 24