11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਲੁਧਿਆਣਾ ਦਿਹਾਤੀ ਦੇ ਭਾਜਪਾ ਪਰਿਵਾਰ ’ਚ ਹੋਇਆ ਵਾਧਾ

ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੁਧਿਆਣਾ ਦਿਹਾਤੀ ਭਾਜਪਾ ਪਰਿਵਾਰ ਵਿਚ ਉਸ ਸਮੇਂ ਹੋਰ ਵਾਧਾ ਹੋਇਆ, ਜਦੋਂ ਗਗਨਦੀਪ ਮਨੀ ਦੀ ਅਗਵਾਈ ਹੇਠ ਕਈ ਸਾਥੀਆਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਨਵੇਂ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੁਧਿਆਣਾ ਦਿਹਾਤੀ ਭਾਜਪਾ ਪਰਿਵਾਰ ਵਿਚ ਉਸ ਸਮੇਂ ਹੋਰ ਵਾਧਾ ਹੋਇਆ, ਜਦੋਂ ਗਗਨਦੀਪ ਮਨੀ ਦੀ ਅਗਵਾਈ ਹੇਠ ਕਈ ਸਾਥੀਆਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਨਵੇਂ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੰਦੀਪ ਸਿੰਘ, ਕਿਰਨਦੀਪ ਵਰਮਾ, ਪੁਨੀਤ ਕੁਮਾਰ, ਰਾਜਪ੍ਰਤਾਪ ਸਿੰਘ, ਮਨਦੀਪ ਸਿੰਘ, ਸ਼ਸ਼ੀ ਕੁਮਾਰ, ਵਿੱਕੀ ਗੁਪਤਾ, ਰਵੀ ਪਰਜਾਪਤੀ ਅਤੇ ਗੁਰਵਿੰਦਰ ਸਿੰਘ ਸ਼ਾਮਿਲ ਹਨ। ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਗੁਰਬਖ਼ਸ਼ ਸਿੰਘ, ਕੇ.ਪੀ.ਰਾਣਾ, ਰਾਜੀਵ ਖੁੱਲਰ, ਰੋਹਿਤ ਸ਼ਰਮਾ, ਜਸਵੰਤ ਸਿੰਘ, ਮੋਹਿੰਦਰ ਪਾਲ ਸਿੰਘ ਅਤੇ ਸੁਸ਼ੀਲ ਖੁਰਾਨਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਛਪਾਰ ਦੀ ਇਤਿਹਾਸਕ ਰੈਲੀ ਦਿੱਲੀ ਦੇ ਇਸ਼ਾਰਿਆਂ ’ਤੇ ਚੱਲਣ ਵਾਲੀਆਂ ਪਾਰਟੀਆਂ ਦੇ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗੀ-ਸ਼ਿਵਾਲ... ਅਗਲੀ ਖ਼ਬਰ ਡਿਪਾਰਟਮੈਂਟ ਆਫ ਫਾਈਨਾਂਸ਼ੀਅਲ ਸਰਵਿਸਿਜ਼ ਕੇ ਸਕੱਤਰ ਵਲੋਂ ਗਲੋਬਲ ਫਿਨਟੈਕ ਫੈਸਟ 2026 ’ ਚ ਵਿੱਤੀ ਸਮਾਵੇਸ਼ ਨੂੰ ਅੱਗੇ ਵਧ...
Ad Position 24