12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਾਂ ਬਗਲਾ ਮੁਖੀ ਦਾ ਨਾਮ ਜਪਣ ਨਾਲ ਮਨ ਸ਼ੁੱਧ ਹੁੰਦਾ ਹੈ - ਮਹੰਤ ਪ੍ਰਵੀਨ ਚੌਧਰੀ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਹੰਤ ਪ੍ਰਵੀਨ ਦੀ ਅਗਵਾਈ ਹੇਠ ਮਾਂ ਬਗਲਾ ਮੁਖੀ ਧਾਮ ਵਿਖੇ ਸੁਖ ਸਮ੍ਰਿੱਧੀ ਯੱਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼ਰਧਾਲੂਆਂ ਨੇ ਹਵਨ ਵਿਚ ਆਹੂਤੀਆਂ ਚੜ੍ਹਾਈਆਂ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਤੋਂ ਪਹਿਲਾਂ, ਭਜਨ ਮੰਡਲੀ ਨੇ ਮਾਂ ਬਗਲਾ ਮੁਖੀ ਦੇ ਭਜਨਾਂ ਨਾਲ ਸ਼ਰਧਾਲੁਆਂ ਨੂੰ ਮੰਤਰ ਮੁਗਧ ਕਰ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਹੰਤ ਪ੍ਰਵੀਨ ਦੀ ਅਗਵਾਈ ਹੇਠ ਮਾਂ ਬਗਲਾ ਮੁਖੀ ਧਾਮ ਵਿਖੇ ਸੁਖ ਸਮ੍ਰਿੱਧੀ ਯੱਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼ਰਧਾਲੂਆਂ ਨੇ ਹਵਨ ਵਿਚ ਆਹੂਤੀਆਂ ਚੜ੍ਹਾਈਆਂ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਤੋਂ ਪਹਿਲਾਂ, ਭਜਨ ਮੰਡਲੀ ਨੇ ਮਾਂ ਬਗਲਾ ਮੁਖੀ ਦੇ ਭਜਨਾਂ ਨਾਲ ਸ਼ਰਧਾਲੁਆਂ ਨੂੰ ਮੰਤਰ ਮੁਗਧ ਕਰ ਦਿੱਤਾ। ਛੋਟੇ ਬੱਚਿਆਂ ਨੇ ਬਗਲਾ ਮੁਖੀ ਚਾਲੀਸਾ ਦਾ ਪਾਠ ਕੀਤਾ। ਮਹੰਤ ਪ੍ਰਵੀਨ ਨੇ ਸ਼ਰਧਾਲੂਆਂ ਨੂੰ ਕਿਹਾ ਕਿ ਆਪਣੇ ਆਲ਼ੇ-ਦੁਆਲੇ ਦੇ ਗ਼ਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਨਿਰਸਵਾਰਥ ਸੇਵਾ ਕਰਕੇ ਪੁੰਨ ਕਮਾਉਣ ਨਾਲ ਮਾਂ ਦਾ ਅਸ਼ੀਰਵਾਦ ਮਿਲਦਾ ਹੈ। ਇਸ ਮੌਕੇ ਮਨਪ੍ਰੀਤ ਛਤਵਾਲ, ਕਰਨ ਸ਼ਾਂਡਿਲਿਆ, ਸੁਨੀਲ ਮਹਾਜਨ, ਰਮਨ ਘਈ, ਜਤਿੰਦਰ ਸੂਦ, ਮੋਹਿਤ ਸੂਦ, ਰਾਣਾ ਰਣਜੀਤ ਸਿੰਘ, ਸੁਧੀਰ ਮਹਾਜਨ, ਗੌਰਵ ਕਾਲੀਆ, ਜਤਿਨ ਸੂਦ, ਪਰਮਵੀਰ ਚੌਧਰੀ, ਸੰਦੀਪ ਸੂਦ, ਸੁਨੀਲ ਹਾਂਡਾ, ਨਰਿੰਦਰ ਸਿੰਗਲਾ, ਇਕਬਾਲ ਸਿੰਘ, ਬਲਜੀਤ ਸਿੰਘ, ਅੰਕੁਸ਼ ਸਿੰਗਲਾ, ਚੇਤਨ ਟੰਡਨ, ਸਾਹਿਲ ਸਿੰਗਲਾ, ਰਾਜ ਸੋਲੰਕੀ, ਪੰਕਜ ਗੁਪਤਾ, ਦੀਪਕ ਗਰਗ, ਦਿਨੇਸ਼ ਰੱਲੀ, ਵਰੁਨ ਜੈਨ, ਮਨੀਸ਼ ਗੁਪਤਾ, ਵਿਜੇ ਗੁਪਤਾ, ਰਮਨ ਸ਼ਰਮਾ, ਅਦਿੱਤਿਆ ਗੁਪਤਾ, ਵਰੁਨ ਚੋਪੜਾ, ਤੁਸ਼ਾਰ ਬਾਂਸਲ, ਧੀਰਜ ਗੁਪਤਾ, ਪੰਕਜ, ਜਨਕ ਰਾਜ ਸਿੰਘ, ਡਾ. ਗੁਨੀਤ ਖਹਿਰਾ, ਅਜੈ ਜੈਨ, ਰਵਿੰਦਰ ਸਿੰਘ ਵਾਲੀਆ, ਤੇਜਿੰਦਰ ਮਿਗਲਾਨੀ, ਵਰੁਨ ਦੱਤ, ਭੁਪਿੰਦਰ ਸਿੰਘ, ਵੇਦ ਲੂਥਰਾ, ਸੁਨੀਲ ਹਾਂਡਾ, ਵਰੁਨ ਸ਼ਰਮਾ, ਪਵਨ ਪਾਰਿਕ, ਅਨੁਜ ਵਧਵਾ, ਆਸ਼ੂਤੋਸ਼, ਪ੍ਰਦੀਪ ਟਾਟਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ ਅੱਜ ਅੰਮ੍ਰਿਤ ਵੇਲੇ ਤੋਂ ਦੇ... ਅਗਲੀ ਖ਼ਬਰ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਸੰਬੰਧੀ ਜ਼ਿਲ੍ਹਾ ਪੱਧਰੀ ਇਕ ਰੋਜ਼ਾ ਵਰਕਸ਼ਾਪ
Ad Position 24