12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ 13 ਨੂੰ

ਇਯਾਲੀ/ਥਰੀਕੇ, 11 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਤੇ 25 ਅਕਤੂਬਰ ਨੂੰ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਜਾ ਰਹੇ ਇਤਿਹਾਸਕ ਅਤੇ ਅਲੌਕਿਕ ਨਗਰ ਕੀਰਤਨ ਦੇ ਸੰਬੰਧ ਵਿਚ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ 13 ਸਤੰਬਰ ਨੂੰ ਕਰਵਾਏ ਜਾ ਰਹੇ ਹਨ। ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਚਮਕੌਰ ਸਿੰਘ ਦਾਦ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 13 ਸਤੰਬਰ 2026 ਦਿਨ ਐਤਵਾਰ ਨੂੰ ਗੁਰਦੁਆਰਾ ਦੁੱਖ ਭੰਜਨ ਸਾਹਿਬ, ਪਿੰਡ ਦਾਦ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਇਯਾਲੀ/ਥਰੀਕੇ, 11 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਤੇ 25 ਅਕਤੂਬਰ ਨੂੰ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਜਾ ਰਹੇ ਇਤਿਹਾਸਕ ਅਤੇ ਅਲੌਕਿਕ ਨਗਰ ਕੀਰਤਨ ਦੇ ਸੰਬੰਧ ਵਿਚ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ 13 ਸਤੰਬਰ ਨੂੰ ਕਰਵਾਏ ਜਾ ਰਹੇ ਹਨ। ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਚਮਕੌਰ ਸਿੰਘ ਦਾਦ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 13 ਸਤੰਬਰ 2026 ਦਿਨ ਐਤਵਾਰ ਨੂੰ ਗੁਰਦੁਆਰਾ ਦੁੱਖ ਭੰਜਨ ਸਾਹਿਬ, ਪਿੰਡ ਦਾਦ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਨਗਰ ਕੀਰਤਨ ਦੀਆਂ ਤਿਆਰੀਆਂ, ਰੂਟ ਅਤੇ ਸੰਗਤਾਂ ਦੀ ਸ਼ਮੂਲੀਅਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆਂ ਕਿ ਇਸ ਵਿਸ਼ੇਸ਼ ਧਾਰਮਿਕ ਸਮਾਗਮ ਵਿਚ ਬਾਬਾ ਬਲਰਾਮ ਸਿੰਘ ਭਵਾਨੀਪੁਰ ਵਾਲੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਬਾਬਾ ਰੁਲਦੂ ਸਿੰਘ, ਅਰਜਨ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਤਰਸੇਮ ਸਿੰਘ, ਪਰਮਜੀਤ ਸਿੰਘ, ਰਾਮਦਾਸ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਅਤੇ ਇਯਾਲੀ ਦੀ ਅਗਵਾਈ ਹੇਠ ਹਲਕਾ ਗਿੱਲ ਅਤੇ ਦਾਖਾ ਤੋਂ ਵੱਡੀ ਗਿਣਤੀ ’ਚ ਆਗੂਆਂ ਅਤੇ ਵਰਕਰਾਂ ਨੇ ਕੈਬਨਿਟ ਮੰਤਰੀ... ਅਗਲੀ ਖ਼ਬਰ ਭਾਵਾਧਸ ਵਲੋਂ ਕੱਢੀ ਜਾਣ ਵਾਲੀ 37 ਵੀਂ ਵਿਸ਼ਾਲ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ 13 ਨੂੰ - ਵਿਜੈ ਦਾਨਵ
Ad Position 24