14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਬਾਈ ਬਾਲਾ ਜੀ ਦਾਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਸ਼ਰਧਾ ਸਹਿਤ ਮਨਾਇਆ

ਫੁੱਲਾਂਵਾਲ, 13 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਬੜੀ ਹੀ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹਜੂਰੀ ਕਥਾ ਵਾਚਕ ਹਰਬੰਸ ਸਿੰਘ ਵਲੋਂ ਕਥਾ ਵਿਚਾਰਾਂ, ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਦੇ ਕੀਰਤਨੀ ਜੱਥੇ, ਹਜ਼ੂਰੀ ਰਾਗੀ ਜੱਥਾ ਭਾਈ ਵਰਜਿੰਦਰ ਸਿੰਘ, ਰਾਗੀ ਜਥਾ ਭਈ ਗਗਨਪ੍ਰੀਤ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਫੁੱਲਾਂਵਾਲ, 13 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਬੜੀ ਹੀ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹਜੂਰੀ ਕਥਾ ਵਾਚਕ ਹਰਬੰਸ ਸਿੰਘ ਵਲੋਂ ਕਥਾ ਵਿਚਾਰਾਂ, ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਦੇ ਕੀਰਤਨੀ ਜੱਥੇ, ਹਜ਼ੂਰੀ ਰਾਗੀ ਜੱਥਾ ਭਾਈ ਵਰਜਿੰਦਰ ਸਿੰਘ, ਰਾਗੀ ਜਥਾ ਭਈ ਗਗਨਪ੍ਰੀਤ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਪਤੀ ’ਤੇ ਹੈੱਡ ਗ੍ਰੰਥੀ ਭਾਈ ਅਮਲ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ। ਪ੍ਰਬੰਧਕ ਕਮੇਟੀ ਵਲੋਂ ਰਾਗੀ ਜੱਥਿਆਂ ਨੂੰ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ, ਮੈਨੇਜਰ ਗੁਰਮੀਤ ਸਿੰਘ, ਹੈੱਡ ਗ੍ਰੰਥੀ ਅਮਨ ਸਿੰਘ ਅਤੇ ਗੁਰਨਾਮ ਸਿੰਘ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੱਗ ਰਹੇ ਘੰਟਿਆਂਬੱਧੀ ਕੱਟਾਂ ਤੋਂ ਦੁਖੀ ਉਦਯੋਗਪਤੀ ਸਰਕਾਰ ਅਤੇ ਪਾਵਰਕਾਮ ਖਿਲਾਫ਼ ਸੜਕਾਂ ’ਤੇ ਉਤਰਨ ਲਈ ਮਜਬੂਰ ਅਗਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸਾਕਾ ਸਾਰਾਗੜ੍ਹੀ ਨੂੰ ਸਮਰਪਿਤ ਕੀਰਤਨ ਸਮਾਗਮ ਲੰਘੀ ਮਿਆਦ ਦੀ ਕੋਲਡ ਡਰਿੰਕ ਥਮ...
Ad Position 24