16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੋਹਾਰਾ ਵਿਖੇ ਹਿੰਦੀ ਰਾਸ਼ਟਰੀ ਦਿਵਸ ਮਨਾਇਆ

ਡਾਬਾ/ਲੁਹਾਰਾ, 15 ਸਤੰਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੋਹਾਰਾ ਵਿਖੇ ਹਿੰਦੀ ਰਾਸ਼ਟਰੀ ਦਿਵਸ ਉਤਸ਼ਾਹ ਨਾਲ ਮਨਾਇਆ। ਇਹ ਸਮਾਗਮ ਸਕੂਲ ਦੇ ਐਮ.

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 16-09-2026
ਡਾਬਾ/ਲੁਹਾਰਾ, 15 ਸਤੰਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੋਹਾਰਾ ਵਿਖੇ ਹਿੰਦੀ ਰਾਸ਼ਟਰੀ ਦਿਵਸ ਉਤਸ਼ਾਹ ਨਾਲ ਮਨਾਇਆ। ਇਹ ਸਮਾਗਮ ਸਕੂਲ ਦੇ ਐਮ. ਡੀ. ਬਲਵੀਰ ਸਿੰਘ ਤੇ ਪ੍ਰਿੰਸੀਪਲ ਦੀ ਅਗਵਾਈ ਹੇਠ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਲਈ ਪੇਂਟਿੰਗ ਮੁਕਾਬਲਾ, ਭਾਸ਼ਨ ਮੁਕਾਬਲਾ ਤੇ ਵਿਸ਼ੇਸ਼ ਐਕਟ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ ਅਤੇ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ ਤੇ ਸਾਡੀ ਸੱਭਿਆਚਾਰਕ ਵਿਰਾਸਤ ਵਿਚ ਇਸ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ। ਸਮਾਗਮ ਬੜੇ ਉਤਸ਼ਾਹਪੂਰਵਕ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਰਾਸ਼ਟਰੀ ਕਾਨਫ਼ਰੰਸ ’ਚ ਆਪਣੀ ਛਾਪ ਛੱਡੀ ਅਗਲੀ ਖ਼ਬਰ ਬੰਧੂ ਹੈਲਪਿੰਗ ਹੈਂਡਸ ਫਾਊਂਡੇਸ਼ਨ ਵਲੋਂ ਲਗਾਏ ਸਿਹਤ ਜਾਂਚ ਕੈਂਪ ਦੌਰਾਨ 300 ਤੋਂ ਵੱਧ ਮਹਿਲਾਵਾਂ ਦੀ ਕੀਤੀ ਜਾਂਚ
Ad Position 24