19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ਼ੱਕੀ ਹਾਲਾਤ ’ ਚ ਮਿਲੀ ਔਰਤ ਦੀ ਅਰਧ ਨਗਨ ਲਾਸ਼ , ਕਤਲ ਦਾ ਖ਼ਦਸ਼ਾ ਪਤੀ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਪਤੀ ਤੋਂ ਦੁਖੀ ਹੋ ਕੇ ਵਿਆਹੁਤਾ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਲੜਕੀ ਰੀਤੂ ਖੰਨਾ ਦੇ ਭਰਾ ਪਵਨ ਕੁਮਾਰ ਸਾਹਨੀ ਦੀ ਸ਼ਿਕਾਇਤ ‘ਤੇ ਉਸਦੇ ਪਤੀ ਸੰਦੀਪ ਖੰਨਾ ਵਾਸੀ ਸਲੇਮ ਟਾਬਰੀ ਖਿਲਾਫ ਕੇਸ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਪਤੀ ਤੋਂ ਦੁਖੀ ਹੋ ਕੇ ਵਿਆਹੁਤਾ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਲੜਕੀ ਰੀਤੂ ਖੰਨਾ ਦੇ ਭਰਾ ਪਵਨ ਕੁਮਾਰ ਸਾਹਨੀ ਦੀ ਸ਼ਿਕਾਇਤ ‘ਤੇ ਉਸਦੇ ਪਤੀ ਸੰਦੀਪ ਖੰਨਾ ਵਾਸੀ ਸਲੇਮ ਟਾਬਰੀ ਖਿਲਾਫ ਕੇਸ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਉਸਦੀ ਭੈਣ ਨੂੰ ਤੰਗ ਪਰੇਸ਼ਾਨ ਕਰਦਾ ਸੀ। ਬੀਤੇ ਦਿਨ ਦੁਖੀ ਹੋ ਕੇ ਉਸਦੀ ਭੈਣ ਨੇ ਜ਼ਹਿਰੀਲੀ ਚੀਜ਼ ਖਾ ਲਈ। ਗੰਭੀਰ ਹਾਲਤ ਵਿਚ ਉਸਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਅਜੇ ਫਰਾਰ ਦੱਸਿਆ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੱਗਾ ਦੇ ਘਰ ਅੱਗੇ ਗੂੰਜੇ ਨਿਗਮ ਮੁਲਾਜ਼ਮਾਂ ਦੇ ਨਾਅਰੇ ਅਗਲੀ ਖ਼ਬਰ ਨਸ਼ੇ ਰੋਕਣਾ ਹੀ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਦਾ ਮੁੱਖ ਏਜੰਡਾ-ਇਯਾਲੀ
Ad Position 24