23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਐਕਟਿਵਾ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਖ਼ੁਰਦ ਤੋਂ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਸੂਰਜ ਯਾਦਵ ਵਾਸੀ ਗਊਸ਼ਾਲਾ ਰੋਡ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਖ਼ੁਰਦ ਤੋਂ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਸੂਰਜ ਯਾਦਵ ਵਾਸੀ ਗਊਸ਼ਾਲਾ ਰੋਡ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਢੰਡਾਰੀ ਖ਼ੁਰਦ ਨੇੜੇ ਜਾ ਰਿਹਾ ਸੀ ਕਿ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਸਲੇਮ ਟਾਬਰੀ ਵਿਚ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ 11 ਖਿਲਾਫ਼ ਕੇਸ ਦਰਜ
Ad Position 24