23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ਆਪ’ ਸਰਕਾਰ ਨਸ਼ਾ ਰੋਕਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਹਰਜੋਤ ਗਰੇਵਾਲ

ਆਲਮਗੀਰ, 22 ਸਤੰਬਰ (ਜਰਨੈਲ ਸਿੰਘ ਪੱਟੀ)-ਯੂਥ ਕਾਂਗਰਸ ਵਿਧਾਨ ਸਭਾ ਹਲਕਾ ਗਿੱਲ ਦੇ ਪ੍ਰਧਾਨ ਹਰਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਸੂਬੇ ਦਾ ਨੌਜਵਾਨ ਵਰਗ ਨਸ਼ੇ ਦੀ ਦਲਦਲ ਵਿਚ ਬੁਰੀ ਤਰ੍ਹਾਂ ਜਕੜਿਆ ਪਿਆ ਹੈ, ਪਰ ‘ਆਪ’ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਮ ’ਤੇ ਆਪਣੀ ਫੋਕੀ ਰਾਜਨੀਤੀ ਚਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿ ਸੂਬਾ ਵਾਸੀ ਭਲੀ ਭਾਂਤ ਜਾਣਦੇ ਹਨ। ਪ੍ਰਧਾਨ ਹਰਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਸੂਬਾ ਪੰਜਾਬ ਵਿਚ ਹਰ ਪਲ ਵਿਗੜ ਰਹੇ ਕਾਨੂੰਨ ਵਿਵਸਥਾ ਦੇ ਹਾਲਾਤਾਂ ਕਾਰਨ ਆਮ ਲੋਕ ਤਾਂ ਛੱਡੋ ਸੂਬੇ ਵਿਚਲੀ ਪੰਜਾਬ ਪੁਲਿਸ ਵੀ ਸੁਰੱਖਿਅਤ ਨਹੀਂ ਰਹੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਆਲਮਗੀਰ, 22 ਸਤੰਬਰ (ਜਰਨੈਲ ਸਿੰਘ ਪੱਟੀ)-ਯੂਥ ਕਾਂਗਰਸ ਵਿਧਾਨ ਸਭਾ ਹਲਕਾ ਗਿੱਲ ਦੇ ਪ੍ਰਧਾਨ ਹਰਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਸੂਬੇ ਦਾ ਨੌਜਵਾਨ ਵਰਗ ਨਸ਼ੇ ਦੀ ਦਲਦਲ ਵਿਚ ਬੁਰੀ ਤਰ੍ਹਾਂ ਜਕੜਿਆ ਪਿਆ ਹੈ, ਪਰ ‘ਆਪ’ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਮ ’ਤੇ ਆਪਣੀ ਫੋਕੀ ਰਾਜਨੀਤੀ ਚਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿ ਸੂਬਾ ਵਾਸੀ ਭਲੀ ਭਾਂਤ ਜਾਣਦੇ ਹਨ। ਪ੍ਰਧਾਨ ਹਰਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਸੂਬਾ ਪੰਜਾਬ ਵਿਚ ਹਰ ਪਲ ਵਿਗੜ ਰਹੇ ਕਾਨੂੰਨ ਵਿਵਸਥਾ ਦੇ ਹਾਲਾਤਾਂ ਕਾਰਨ ਆਮ ਲੋਕ ਤਾਂ ਛੱਡੋ ਸੂਬੇ ਵਿਚਲੀ ਪੰਜਾਬ ਪੁਲਿਸ ਵੀ ਸੁਰੱਖਿਅਤ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੀ ਸੂਝਵਾਨ ਜਨਤਾ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਦੇ ਕੇ ਕਾਂਗਰਸ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ਗਠਨ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰ ਦੇ ਮਾਮਲੇ ਵਿਚ 31 ਲੱਖ ਦੀ ਧੋਖਾਧੜੀ ਕਰਨ ਵਾਲੇ ਵਪਾਰੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨਵ - ਵਿਆਹੁਤਾ ਸਹੁਰੇ ਪਰਿਵਾਰ ਦੇ ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਹੋਈ ਫ਼ਰਾਰ
Ad Position 24