26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰ ਆਉਣ ’ਤੇ ਘਬਰਾਹਟ ਹੁੰਦੀ ਹੈ -ਬੈਂਸ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਗਿੱਲ ਰੋਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਧ ਵਿਚਕਾਰ ਪੁੱਟ ਕੇ ਸੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਤੇ ਜਾਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਤਜ਼ਰਬੇ ਦੀ ਘਾਟ ਅਤੇ ਘਟੀਆਂ ਕਾਰਗੁਜਾਰੀ ਕਾਰਨ ਸ਼ਹਿਰ ਦੀਆਂ ਵਧੇਰੇ ਸੜਕਾਂ ਅਜਿਹੀਆਂ ਹਨ ਜਿਹੜੀਆਂ ਸੜਕਾਂ ਵੱਲ ਸਰਕਾਰ ਦਾ ਕੋਈ ਵੀ ਧਿਆਨ ਨਹੀਂ ਅਤੇ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਤੇ ਜਾਣਾ ਵੀ ਔਖਾ ਹੋਇਆ ਪਿਆ ਹੈ।

Ad Position 21
No active advertisement
ਅਜੀਤ ਡੈਸਕ 26-09-2026
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਗਿੱਲ ਰੋਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਧ ਵਿਚਕਾਰ ਪੁੱਟ ਕੇ ਸੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਤੇ ਜਾਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਤਜ਼ਰਬੇ ਦੀ ਘਾਟ ਅਤੇ ਘਟੀਆਂ ਕਾਰਗੁਜਾਰੀ ਕਾਰਨ ਸ਼ਹਿਰ ਦੀਆਂ ਵਧੇਰੇ ਸੜਕਾਂ ਅਜਿਹੀਆਂ ਹਨ ਜਿਹੜੀਆਂ ਸੜਕਾਂ ਵੱਲ ਸਰਕਾਰ ਦਾ ਕੋਈ ਵੀ ਧਿਆਨ ਨਹੀਂ ਅਤੇ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਤੇ ਜਾਣਾ ਵੀ ਔਖਾ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਗਿੱਲ ਰੋਡ ਤੇ ਹਾਲਾਤ ਇਹ ਬਣੇ ਹੋਏ ਹਨ ਕਿ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰ ਆਉਣ ਲੱਗਿਆਂ ਘਬਰਾਹਟ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਮੀਟਿੰਗ ਦੌਰਾਨ ਹਲਕਾ ਆਤਮ ਨਗਰ ‘ਚ ਬੈਂਸ ਨੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕੀਤੀਆਂ ਉਜਾਗਰ ਕਿਹਾ, ਖਸਤਾ ਹ... ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ਕੀਤਾ ਦੋ ਰੋਜ਼ਾ ‘ਸੀਸੂ ਟੈੱਕ ਸ਼ੋਅ 2026’ ਦਾ ਉਦਘਾਟਨ
Ad Position 24