25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਲੱਖਾਂ ਰੁਪਏ ਦੇ ਗਾਰਮੈਂਟਸ ਪੀਸ ਖ਼ੁਰਦ-ਬੁਰਦ ਕਰਨ ਦੇ ਮਾਮਲੇ ‘ਚ ਸਟੋਰ ਮੈਨੇਜਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਨੀਲ ਕੁਮਾਰ ਐਚ. ਆਰ.

Ad Position 21
No active advertisement
ਅਜੀਤ ਡੈਸਕ 26-09-2026
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਨੀਲ ਕੁਮਾਰ ਐਚ.ਆਰ. ਮੈਨੇਜਰ ਜੋਰਕ ਐਕਸਪੋਰਟ ਲਿਮਟਿਡ ਸਿਵਲ ਲਾਈਨਜ਼ ਨੇ ਦੱਸਿਆ ਕਿ ਲਖਵਿੰਦਰ, ਜੋ ਉਸ ਦੀ ਕੰਪਨੀ ਵਿਚ ਸਟੋਰ ਮੈਨੇਜਰ ਵਜੋਂ ਕੰਮ ਕਰਦਾ ਸੀ ਨੇ ਸਟੋਰ ਦੇ ਆਡਿਟ ਦੌਰਾਨ ਕਰੀਬ 3 ਲੱਖ ਰੁਪਏ ਕੀਮਤ ਦੇ 76 ਤੋਂ 82 ਗਾਰਮੈਂਟਸ ਪੀਸ ਖ਼ੁਰਦ ਬੁਰਦ ਕਰ ਲਏ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁੱਦਈ ਦੇ ਬਿਆਨਾਂ ‘ਤੇ ਲਖਵਿੰਦਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਦੇ ਭਵਿੱਖ ਨੂੰ ਲੈ ਕੇ ਛਪਾਰ ਦੀ ਪੰਥਕ ਕਾਨਫ਼ਰੰਸ ਅਹਿਮ ਹੋਵੇਗੀ - ਮਨਪ੍ਰੀਤ ਸਿੰਘ ਇਯਾਲੀ
Ad Position 24