27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਰਕਲ ਪ੍ਰਧਾਨ ਹਰਨਾਮਪੁਰਾ ਦੀ ਅਗਵਾਈ ਹੇਠ ਛਪਾਰ ਰੈਲੀ ਲਈ ਜਥਾ ਰਵਾਨਾ

ਆਲਮਗੀਰ, 26 ਸਤੰਬਰ (ਜਰਨੈਲ ਸਿੰਘ ਪੱਟੀ)-ਮਾਲਵੇ ਦੀ ਧਰਤੀ ’ਤੇ ਸਥਿਤ ਪਿੰਡ ਛਪਾਰ ਵਿਖੇ ਲੱਗਦੇ ਸਾਲਾਨਾ ਜੋੜ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਰਵਾਈ ਜਾਣ ਵਾਲੀ ਰੈਲੀ ਵਿਚ ਸ਼ਾਮਿਲ ਹੋਣ ਲਈ ਸਰਕਲ ਪ੍ਰਧਾਨ ਜਥੇਦਾਰ ਜਸਵੰਤ ਸਿੰਘ ਹਰਨਾਮਪੁਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਦੀ ਅਗਵਾਈ ਹੇਠ ਵਿਸ਼ਾਲ ਜਥਾ ਰਵਾਨਾ ਹੋਇਆ। ਇਸ ਮੌਕੇ ਸੁਖਦੀਪ ਸਿੰਘ ਚਹਿਲ, ਭੁਪਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਕਮਲ ਧਾਰੀਵਾਲ, ਧਰਮਿੰਦਰ ਸਿੰਘ, ਕੁਲਦੀਪ ਸਿੰਘ ਸਾਬਕਾ ਪੰਚ, ਗੁਰਬਖਸ਼ ਸਿੰਘ, ਸੁਖਬੀਰ ਸਿੰਘ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਵਾਸੀ ਬਾਬਾ ਸੁੱਚਾ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 1 ਅਕਤੂਬਰ ਨੂੰ ਅਗਲੀ ਖ਼ਬਰ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਂਦੇ ਆਏ ਹਾਂ ਅਤੇ ਉਠਾਉਂਦੇ ਰਹਾਂਗੇ - ਬੈਂਸ
Ad Position 24