29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਲ ਇੰਡੀਆ ਗੌਰਮਿੰਟ ਡਰਾਈਵਰ ਫੈਡਰੇਸ਼ਨ ’ ਚ ਬੁੱਟਰ ਬਣੇ ਨੌਰਥ ਵੈਸਟ ਜ਼ੋਨ ਦੇ ਪ੍ਰਧਾਨ

ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਆਲ ਇੰਡੀਆ ਗੌਰਮਿੰਟ ਡਰਾਈਵਰ ਫੈਡਰੇਸ਼ਨ, ਨਵੀਂ ਦਿੱਲੀ ਦੀ ਚੋਣ ’ਚ ਨਗਰ ਨਿਗਮ ਕਮਿਸ਼ਨਰ ਦਫਤਰ ਦੇ ਡਰਾਈਵਰ ਪ੍ਰੇਮਜੀਤ ਸਿੰਘ ਬੁੱਟਰ ਨੂੰ ਨੌਰਥ ਵੈਸਟ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਉਜਸਵੀ ਅਲੰਕਾਰ ਵਲੋਂ ਬੁੱਟਰ ਨੂੰ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।

Ad Position 21
No active advertisement
ਪ੍ਰੇਮਜੀਤ ਸਿੰਘ ਬੁੱਟਰ ਨੂੰ ਨੌਰਥ ਵੈਸਟ ਜ਼ੋਨ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦੇ ਹੋਏ ਨਗਰ ਨਿਗਮ ਕਮਿਸ਼ਨਰ ਉਜਸਵੀ ਅਲੰਕਾਰ। ਤਸਵੀਰ : ਸੇਵਕ ਸਿੰਘ 29-09-2026
ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਆਲ ਇੰਡੀਆ ਗੌਰਮਿੰਟ ਡਰਾਈਵਰ ਫੈਡਰੇਸ਼ਨ, ਨਵੀਂ ਦਿੱਲੀ ਦੀ ਚੋਣ ’ਚ ਨਗਰ ਨਿਗਮ ਕਮਿਸ਼ਨਰ ਦਫਤਰ ਦੇ ਡਰਾਈਵਰ ਪ੍ਰੇਮਜੀਤ ਸਿੰਘ ਬੁੱਟਰ ਨੂੰ ਨੌਰਥ ਵੈਸਟ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਉਜਸਵੀ ਅਲੰਕਾਰ ਵਲੋਂ ਬੁੱਟਰ ਨੂੰ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਰੈੱਡਰੋਜ਼ ਪਬਲਿਕ ਹਾਈ ਸਕੂਲ ਵਿਖੇ ਵਾਤਾਵਰਨ ਸਾਂਭ - ਸੰਭਾਲ ਵਿਸ਼ੇ ’ ਤੇ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ 3 ਮਹੀਨਿਆਂ ਤੋਂ ਮਿਡ ਡੇ ਮੀਲ ਦੀ ਰਾਸ਼ੀ ਨਾ ਮਿਲਣ ’ ਤੇ ਅਧਿਆਪਕਾਂ ’ ਚ ਰੋਸ
Ad Position 24