ਸੁਆਮੀ ਸੰਤ ਦਾਸ ਦਰਬਾਰ ਵਿਖੇ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮਾਂ ਦੀ ਸਮਾਪਤੀ ਸਮੇਂ ਵੱਖ - ਵੱਖ ਸੰਤਾਂ - ਮਹਾਂਪੁਰਸ਼ਾਂ ਨੇ ਭਰੀ ਹਾਜ਼ਰੀ
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਕਰਵਾਇਆ ਗਿਆ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਅਸਥਾਨ ਵਿਖੇ ਚੱਲ ਰਹੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਮਹਾਂਮਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਜਲੰਧਰ , ਸੰਤ ਗੁਰਵਿੰਦਰ ਸਿੰਘ ਹਜਾਰੇ ਵਾਲੇ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਸੰਤ ਤਜਿੰਦਰ ਸਿੰਘ ਜਿੰਦੂ ਨਾਨਕਸਰ, ਸੁਆਮੀ ਵਿਸ਼ਵ ਭਾਰਤੀ, ਸੰਤ ਅਨਹਦ ਰਾਜ ਸਿੰਘ ਨਾਨਕਸਰ, ਸੰਤ ਉਂਕਾਰ ਦਾਸ ਖੁੱਡ ਮੁਹੱਲਾ, ਸੰਤ ਸਤਿਨਾਮ ਸਿੰਘ ਗੁ: ਅਕਾਲ ਮੰਡਲ ਸਾਹਿਬ, ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਦੀਪ ਸਿੰਘ ਮਿੱਠਾ ਟਿਵਾਣਾ, ਭਾਈ ਜਸਵਿੰਦਰ ਸਿੰਘ ਜਗਾਧਰੀ, ਭਾਈ ਸਿਮਰਪ੍ਰੀਤ ਸਿੰਘ ਦੇ ਜੱਥੇ ਨੇ ਕੀਰਤਨ ਕੀਤਾ।
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਕਰਵਾਇਆ ਗਿਆ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਅਸਥਾਨ ਵਿਖੇ ਚੱਲ ਰਹੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਮਹਾਂਮਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਜਲੰਧਰ , ਸੰਤ ਗੁਰਵਿੰਦਰ ਸਿੰਘ ਹਜਾਰੇ ਵਾਲੇ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਸੰਤ ਤਜਿੰਦਰ ਸਿੰਘ ਜਿੰਦੂ ਨਾਨਕਸਰ, ਸੁਆਮੀ ਵਿਸ਼ਵ ਭਾਰਤੀ, ਸੰਤ ਅਨਹਦ ਰਾਜ ਸਿੰਘ ਨਾਨਕਸਰ, ਸੰਤ ਉਂਕਾਰ ਦਾਸ ਖੁੱਡ ਮੁਹੱਲਾ, ਸੰਤ ਸਤਿਨਾਮ ਸਿੰਘ ਗੁ: ਅਕਾਲ ਮੰਡਲ ਸਾਹਿਬ, ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਦੀਪ ਸਿੰਘ ਮਿੱਠਾ ਟਿਵਾਣਾ, ਭਾਈ ਜਸਵਿੰਦਰ ਸਿੰਘ ਜਗਾਧਰੀ, ਭਾਈ ਸਿਮਰਪ੍ਰੀਤ ਸਿੰਘ ਦੇ ਜੱਥੇ ਨੇ ਕੀਰਤਨ ਕੀਤਾ। ਇਸ ਮੌਕੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਅਤੇ ਗਿਆਨੀ ਹਰਦੀਪ ਸਿੰਘ ਨੇ ਆਏ ਮਹਾਪੁਰਖਾਂ, ਪਤਵੰਤਿਆਂ ਦਾ ਸਨਮਾਨ ਕੀਤਾ। ਇਸ ਮੌਕੇ ਇੰਜੀਨੀਅਰ ਮਨਦੀਪ ਸਿੰਘ, ਪਰਮਵੀਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ, ਤਜਿੰਦਰਪਾਲ ਸਿੰਘ, ਪਰਮਜੀਤ ਸਿੰਘ ਵੜੈਚ ਸੇਖੇਵਾਲ, ਦਲਜੀਤ ਸਿੰਘ, ਰਜਿੰਦਰ ਸਿੰਘ ਗਰੇਵਾਲ, ਲਾਭ ਸਿੰਘ ਗਰੇਵਾਲ, ਕੁ ਲਦੀਪ ਸਿੰਘ ਦੂਆ, ਕੌਂਸਲਰ ਅਮਨ ਬੱਗਾ, ਆਰ.ਡੀ ਸ਼ਰਮਾ, ਅਜੈ ਅਰੋੜਾ, ਮਨਿੰਦਰ ਸਿੰਘ ਆਹੂਜਾ, ਬਾਬਾ ਅਜੀਤ ਸਿੰਘ, ਤਰਲੋਚਨ ਸਿੰਘ ਮਨੋਚਾ, ਨੇਕ ਸਿੰਘ ਖ਼ਾਲਸਾ, ਜਸਵੰਤ ਸਿੰਘ, ਦਲਜੀਤ ਸਿੰਘ ਚੱਠਾ, ਗੁਰਸ਼ਰਨਜੀਤ ਸਿੰਘ ਮੱਲ੍ਹੀ, ਚਮਕੌਰ ਸਿੰਘ ਸਾਬਕਾ ਐਸ.ਡੀ.ਓ, ਰਜਿੰਦਰ ਪੁਰੀ, ਰਜਿੰਦਰਪਾਲ, ਕੁਲਦੀਪ ਸਿੰਘ, ਜਗਜੀਤ ਸਿੰਘ ਤੇ ਗਗਨਪ੍ਰੀਤ ਸਿੰਘ ਆਦਿ ਹਾਜ਼ਰ ਸਨ।