29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਗਏ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਿਮਰਨਦੀਪ ਸਿੰਘ ਹਜੂਰੀ ਰਾਗੀ ਅਨੰਦਪੁਰ ਸਾਹਿਬ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਗਏ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਿਮਰਨਦੀਪ ਸਿੰਘ ਹਜੂਰੀ ਰਾਗੀ ਅਨੰਦਪੁਰ ਸਾਹਿਬ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਰਛਪਾਲ ਸਿੰਘ, ਚਰਨਜੀਤ ਸਿੰਘ, ਤੇਜਿੰਦਰ ਪਾਲ ਸਿੰਘ, ਦਰਸ਼ਨ ਸਿੰਘ ਦਰਸ਼ੀ, ਅਮਨਪ੍ਰੀਤ ਸਿੰਘ, ਹਰਸ਼ਰਨ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ।
Ad Position 22
No active advertisement
ਪਿਛਲੀ ਖ਼ਬਰ ਤਾਲਾ ਠੀਕ ਕਰਨ ਆਏ ਕਾਰੀਗਰ ਮਾਲਕਾਂ ਦੇ 15 ਲੱਖ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਹੋਏ ਫਰਾਰ ਅਗਲੀ ਖ਼ਬਰ ਸਚਿਨ ਪਾਇਲਟ ਦੇ ਤਜਰਬੇ ਨਾਲ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਬਲ - ਮੁਹੰਮਦ ਗੁਲਾਬ
Ad Position 24