ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ . ਰਣਜੀਤ ਨੇ ਏ ਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 60 ਸਾਲਾ ਮਹਿਲਾ ਦੇ ਬਦਲੇ ਦੋਵੇਂ ਗੋਡੇ
ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.
ਐਸ.ਪੀ.ਐਸ. ਹਸਪਤਾਲ ਲੁਧਿਆਣਾ ਵਿਖੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਲੁਧਿਆਣਾ ਨਿਵਾਸੀ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ
04-10-2026