05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਦਿਆਲ ਸਕੂਲ ਦੇ ਖਿਡਾਰੀਆਂ ਨੇ ਖੇਡਾਂ ’ਚ ਚਮਕਾਇਆ ਨਾਂਅ

ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-19 ਖਿਡਾਰੀ ਅਨੁਰਾਗ ਨੇ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਖੇਡਾਂ ਵਤਨ ਪੰਜਾਬ ਦੀਆਂ ’ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਖਿਡਾਰੀ ਸਕੂਲ ਦੇ ਡਾਇਰੈਕਟਰ ਕਮਲ ਦਿਆਲ ਨਾਲ। ਅਜੀਤ ਤਸਵੀਰ 05-10-2026
ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-19 ਖਿਡਾਰੀ ਅਨੁਰਾਗ ਨੇ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ। ਜਦਕਿ ਸੁਧੀਰ ਪਾਲ ਦੀ ਰਾਜ ਪੱਧਰੀ ਮੁਕਾਬਲੇ ਲਈ ਚੋਣ ਹੋਈ। ਇਸ ਮੌਕੇ ਸਕੂਲ ਦੇ ਐਮ.ਡੀ. ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਦੋਵਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪਰਿਵਾਰ ਵਲੋਂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਵੀ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਲਈ ਨਿਰਾਸ਼ਾ ਭਰਿਆ-ਪੰਧੇਰ ਬੱਗਾ ਕਲਾਂ ਅਗਲੀ ਖ਼ਬਰ ਕਾਰੋਬਾਰੀ ਦੇ ਘਰ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚਲਾ ਕੇ ਨੌਜਵਾਨ ਹੋਏ ਫ਼ਰਾਰ
Ad Position 24