06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਲੁਧਿਆਣਾ ਦਿਹਾਤੀ ਭਾਜਪਾ ਵਲੋਂ ਮੀਟਿੰਗਾਂ ਦਾ ਦੌਰ ਸ਼ੁਰੂ

ਲੁਧਿਆਣਾ, 5 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਲੁਧਿਆਣਾ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਪਾਰਟੀ ਦੀਆਂ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ। ਇਸ ਤਹਿਤ ਸੀਨੀਅਰ ਆਗੂ ਸੁਸ਼ੀਲ ਖੁਰਾਨਾ, ਰਾਜਿੰਦਰ ਆਹੂਜਾ ਅਤੇ ਸੁਨੀਲ ਰਿੰਕੂ ਦੇ ਨਿਵਾਸ ਵਿਖੇ ਮੀਟਿੰਗਾਂ ਕਰਕੇ ਸਥਾਨਕ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-10-2026
ਲੁਧਿਆਣਾ, 5 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਲੁਧਿਆਣਾ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਪਾਰਟੀ ਦੀਆਂ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ। ਇਸ ਤਹਿਤ ਸੀਨੀਅਰ ਆਗੂ ਸੁਸ਼ੀਲ ਖੁਰਾਨਾ, ਰਾਜਿੰਦਰ ਆਹੂਜਾ ਅਤੇ ਸੁਨੀਲ ਰਿੰਕੂ ਦੇ ਨਿਵਾਸ ਵਿਖੇ ਮੀਟਿੰਗਾਂ ਕਰਕੇ ਸਥਾਨਕ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤਕ ਮਜ਼ਬੂਤ ਕਰਨ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਕਲ ਧਾਂਦਰਾ ਦੇ ਪ੍ਰਧਾਨ ਰੋਹਿਤ ਸ਼ਰਮਾ, ਰਾਜੀਵ ਖੁੱਲਰ, ਪੁਸ਼ਪਿੰਦਰ ਸਿੰਘ, ਪਵਨ ਕੁਮਾਰ, ਰਾਜੀਵ ਕਾਲੜਾ, ਹਰਕੇਸ਼ ਮਿੱਤਲ, ਚਰਨਜੀਤ ਗਰੋਵਰ, ਇੰਦਰਜੀਤ ਸਿੰਘ, ਸੁਭਾਸ਼ ਚੰਦਰ, ਸੰਜੀਵ ਜੈਨ, ਹਰੀਸ਼ ਚੰਦਰ, ਸ਼ਸ਼ੀ ਕਾਂਤ ਮੋਂਗਾ, ਪ੍ਰਮੋਦ ਸਿੰਘ, ਜਸਦੀਪ ਸਿੰਘ, ਰਸ਼ਪਾਲ ਸਿੰਘ, ਨਿਰਮਲ ਸਿੰਘ, ਮਨਿੰਦਰ ਸਿੰਘ, ਬਲਵਿੰਦਰ ਸਿੰਘ, ਰਮੇਸ਼ ਭਾਰਦਵਾਜ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ : ਗੁਰਦੇਵ ਕੌਰ ਗਰੇਵਾਲ ਅਗਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਹਥਿਆਰਬੰਦ ਹਮਲਾਵਰ 70 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ
Ad Position 24