ਢੰਡਾਰੀ ਖੁਰਦ ‘ ਚ ਕੋਈ ਵੀ ਗੈਰ-ਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਕੌਂਸਲਰ ਸੁਖਜਿੰਦਰ ਕੌਰ ਬੋਪਾਰਾਏ
ਢੰਡਾਰੀ ਕਲਾਂ/ਲੁਧਿਆਣਾ, 6 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਹੁੰਦਾ ਕੋਈ ਵੀ ਗੈਰਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਬੋਪਾਰਾਏ ਅਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕੀਤਾ।
ਕਮਲਜੀਤ ਸਿੰਘ ਬੋਪਾਰਾਏ, ਕੌਂਸਲਰ ਸੁਖਜਿੰਦਰ ਕੌਰ ਬੋਪਾਰਾਏ
07-10-2026