10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਨੋਜ ਕੁਮਾਰ ਝਾਅ ਭਾਜਪਾ ਦੇ ਮਿਹਨਤੀ ਅਤੇ ਸਮਰਪਿਤ ਸਿਪਾਹੀ - ਵਿਪਨ ਵਿਨਾਇਕ

ਲੁਧਿਆਣਾ, 10 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੈਲਾਸ਼ ਨਗਰ ਮੰਡਲ, ਵਾਰਡ ਨੰਬਰ 3 ਦੇ ਕੌਂਸਲਰ ਪਤੀ ਅਤੇ ਭਾਜਪਾ ਜ਼ਿਲ੍ਹਾ ਸੰਯੋਜਕ ਵਿਪਨ ਵਿਨਾਇਕ ਅਤੇ ਉਨ੍ਹਾਂ ਦੀ ਟੀਮ ਵਲੋਂ ਨੂਰਵਾਲਾ ਸਥਿਤ ਦਫ਼ਤਰ ਵਿਖੇ ਪਾਰਟੀ ਦੇ ਮੁੱਖ ਬੁਲਾਰੇ ਮਨੋਜ ਝਾਅ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਪਨ ਵਿਨਾਇਕ ਨੇ ਕਿਹਾ ਕਿ ਮਨੋਜ ਕੁਮਾਰ ਝਾਅ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ, ਜੋ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮ ਹਨ।

Ad Position 21
No active advertisement
ਅਜੀਤ ਡੈਸਕ 11-10-2026
ਲੁਧਿਆਣਾ, 10 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੈਲਾਸ਼ ਨਗਰ ਮੰਡਲ, ਵਾਰਡ ਨੰਬਰ 3 ਦੇ ਕੌਂਸਲਰ ਪਤੀ ਅਤੇ ਭਾਜਪਾ ਜ਼ਿਲ੍ਹਾ ਸੰਯੋਜਕ ਵਿਪਨ ਵਿਨਾਇਕ ਅਤੇ ਉਨ੍ਹਾਂ ਦੀ ਟੀਮ ਵਲੋਂ ਨੂਰਵਾਲਾ ਸਥਿਤ ਦਫ਼ਤਰ ਵਿਖੇ ਪਾਰਟੀ ਦੇ ਮੁੱਖ ਬੁਲਾਰੇ ਮਨੋਜ ਝਾਅ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਪਨ ਵਿਨਾਇਕ ਨੇ ਕਿਹਾ ਕਿ ਮਨੋਜ ਕੁਮਾਰ ਝਾਅ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ, ਜੋ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮ ਹਨ। ਮਨੋਜ ਝਾਅ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਦਾ ਪਿਆਰ, ਸਹਿਯੋਗ ਅਤੇ ਵਿਸ਼ਵਾਸ ਹੀ ਸੰਗਠਨ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਗੱਲ ਕਹੀ।
Ad Position 22
No active advertisement
ਪਿਛਲੀ ਖ਼ਬਰ ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਦਾ ਰੋਹਨ ਐਥਲੈਟਿਕਸ ’ਚ ਛਾਇਆ ਅਗਲੀ ਖ਼ਬਰ ਕਿਸਾਨ ਵੀਰ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ
Ad Position 24