ਡਾ. ਰਾਣਾ ਨੇ ਵਿਸ਼ਵ ਦ੍ਰਿਸ਼ਟੀ ਦਿਵਸ ’ਤੇ ਲੋਕਾਂ ਨੂੰ ਆਪਣੀ ਨਜ਼ਰ ਦੀ ਰੱਖਿਆ ਕਰਨ ਦੀ ਕੀਤੀ ਅਪੀਲ
ਲੁਧਿਆਣਾ, 11 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਸ਼ਵ ਦ੍ਰਿਸ਼ਟੀ ਦਿਵਸ ਦੇ ਮੌਕੇ ‘ਤੇ ਰਾਣਾ ਆਈ ਐਂਡ ਮੈਟਰਨਿਟੀ ਹਸਪਤਾਲ ਦੇ ਅੱਖਾਂ ਦੇ ਵਿਭਾਗ ਦੇ ਮੁਖੀ ਡਾ.
ਰਾਣਾ ਆਈ ਐਂਡ ਮੈਟਰਨਿਟੀ ਹਸਪਤਾਲ, ਪੱਖੋਵਾਲ ਰੋਡ ਦੇ ਅੱਖਾਂ ਦੇ ਵਿਭਾਗ ਦੇ ਮੁਖੀ ਡਾ. ਬ੍ਰਜਿੰਦਰ ਸਿੰਘ ਰਾਣਾ ਹਸਪਤਾਲ ਵਿਚ ਮਰੀਜ਼ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ। ਤਸਵੀਰ-ਸੇਵਕ ਸਿੰਘ
12-10-2026