ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਵਚਨਬੱਧ - ਵਿਧਾਇਕ ਸੰਗੋਵਾਲ
ਆਲਮਗੀਰ, 12 ਅਕਤੂਬਰ (ਜਰਨੈਲ ਸਿੰਘ ਪੱਟੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਕਰਵਾਈ ਗਈ ਮੈਗਾ ਪੀ. ਟੀ.
ਮਾਪੇ-ਅਧਿਆਪਕ ਮਿਲਣੀ ਦੌਰਾਨ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨਾਲ ਸਰਪੰਚ ਕਰਨਜੋਤ ਸਿੰਘ ਗਰੇਵਾਲ, ਹੋਰ ਪਤਵੰਤੇ ਸੱਜਣ। ਤਸਵੀਰ-ਜਰਨੈਲ ਸਿੰਘ ਪੱਟੀ
13-10-2026