18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐਚ.ਵੀ.ਐਮ. ਗਲੋਬਲ ਸਕੂਲ ’ਚ ਵਿਦਿਆਰਥੀ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਚ. ਵੀ.

Ad Position 21
No active advertisement
ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ, ਸੈਕਟਰ 32 ਵਿਖੇ ਪਹਿਲੀ ਵਿਦਿਆਰਥੀ ਕੌਂਸਲ ਸਥਾਪਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਐਚ.ਵੀ.ਐਮ. ਗਰੁੱਪ ਆਫ਼ ਸਕੂਲਜ਼ ਦੇ ਪ੍ਰਧਾਨ ਡੀ.ਪੀ. ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਨਵੀਂ ਵਿਦਿਆਰਥੀ ਕੌਂਸਲ ਦਾ ਰਸਮੀ ਤੌਰ ’ ਤੇ ਐਲਾਨ ਕੀਤਾ ਗਿਆ। ਦਕਸ਼ ਨੂੰ ਮੁੱਖ ਵਿਦਿਆਰਥੀ, ਫੋਜੀਆ ਨੂੰ ਮੁੱਖ ਵਿਦਿਆਰਥਣ ਅਤੇ ਡੇਜੀ ਨੂੰ ਗਤੀਵਿਧੀਆਂ ਦੀ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ। ਕੌਂਸਲ ਦੀ ਚੋਣ ਦੌਰਾਨ ਵਿਦਿਆਰਥੀਆਂ ਦੀ ਬੋਲਣ ਦੀ ਕਾਬਲੀਅਤ, ਆਤਮ ਵਿਸ਼ਵਾਸ, ਫ਼ੈਸਲਾ ਲੈਣ ਦੀ ਸਮਰੱਥਾ ਅਤੇ ਜ਼ਿੰਮੇਵਾਰੀ ਨਿਭਾਉਣ ਦੀ ਯੋਗਤਾ ਨੂੰ ਮੁੱਖ ਤੌਰ ’ਤੇ ਪਰਖਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਚਾਰੇ ਬਾਰੇ ਵਿਚਾਰ-ਚਰਚਾ ਸੈਸ਼ਨ ਦਾ ਆਯੋਜਨ ਅਗਲੀ ਖ਼ਬਰ ਪੀ.ਏ.ਯੂ. ਵਿਚ ਰਾਵੇ ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਅਤੇ ਜਾਗਰੂਕਤਾ ਮੁਹਿੰਮ ਚਲਾਈ
Ad Position 24