ਦੋ ਦਿਨਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਦੇ ਪਹਿਲੇ ਦਿਨ 110 ਮਰੀਜ਼ਾਂ ਦਾ ਕੀਤਾ ਇਲਾਜ
ਲੁਧਿਆਣਾ, 19 ਅਕਤੂਬਰ (ਡਾ. ਤਰਲੋਚਨ ਸਿੰਘ)-ਡਾ.
ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ, ਫ਼ਿਰੋਜ਼ਪੁਰ ਰੋਡ ਵਿਖੇ ਲਗਾਏ ਦੋ ਦਿਨਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਦੇ ਪਹਿਲੇ ਦਿਨ ਮਰੀਜ਼ਾਂ ਦੇ ਇਲਾਜ ਸਬੰਧੀ ਬਾਬਾ ਸੁਖਬੀਰ ਸਿੰਘ ਨੂੰ ਜਾਣਕਾਰੀ ਦਿੰਦੇ ਹੋਏ ਡਾ. ਇੰਦਰਜੀਤ ਸਿੰਘ। ਅਜੀਤ ਤਸਵੀਰ
20-10-2026