ਖੱਡਿਆਂ ਵਾਲਾ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਨ ਤੇ ਵਿਧਾਇਕ ਬੱਗਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਲੁਧਿਆਣਾ, 27 ਅਕਤੂਬਰ(ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਸਲੇਮ ਟਾਬਰੀ ਦੇ ਹਾਈ ਸਕੂਲ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਵਿਧਾਇਕ ਮਦਨ ਲਾਲ ਬੱਗਾ
27-10-2026