31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਿਕਰਮ ਪੰਡਿਤ ਭਾਜਪਾ ਦੇ ਐਨ.ਆਰ.ਆਈ. ਸੈੱਲ ਪੰਜਾਬ ਦੇ ਮਹਾਂਮੰਤਰੀ ਨਿਯੁਕਤ

ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਐਨ. ਆਰ.

Ad Position 21
No active advertisement
ਬਿਕਰਮ ਪੰਡਿਤ 31-10-2026
ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਐਨ.ਆਰ.ਆਈ. ਸੈੱਲ ਪੰਜਾਬ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਵਲੋਂ ਐਡਵੋਕੇਟ ਬਿਕਰਮ ਸਿੰਘ ਪੰਡਿਤ ਨੂੰ ਭਾਜਪਾ ਐਨ.ਆਰ.ਆਈ. ਸੈੱਲ ਪੰਜਾਬ ਦਾ ਮਹਾਮੰਤਰੀ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਤਹਿਤ ਬਿਕਰਮ ਪੰਡਿਤ ਪੰਜਾਬ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦੇ ਹਿਤਾਂ ਅਤੇ ਭਲਾਈ ਨਾਲ ਸਬੰਧਿਤ ਮਾਮਲਿਆਂ ਨੂੰ ਚੁੱਕਣ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਨਾਲ ਸੰਪਰਕ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਤੋਂ ਇਲਾਵਾ ਐਨ.ਆਰ.ਆਈ. ਸੈੱਲ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਸੰਗਠਨ ਨੂੰ ਦਿਸ਼ਾ ਦੇਣ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਦੇ ਮੋਢਿਆਂ ’ਤੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸੂਬੇ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਡੀ.ਏ.-ਸੰਨੀ ਕੈਂਥ ਅਗਲੀ ਖ਼ਬਰ ਕਾਂਗਰਸ ਦੀ 4 ਨਵੰਬਰ ਦੀ ਮਹਾਂ ਇਨਸਾਫ਼ ਰੈਲੀ ’ ਚ ਹਲਕਾ ਪੂਰਬੀ ਤੋਂ ਵੱਡਾ ਜਥਾ ਹੋਵੇਗਾ ਸ਼ਾਮਿਲ - ਪਹਿਲਵਾਨ
Ad Position 24