31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਪਰਿੰਗ ਡੇਲ ਪਬਲਿਕ ਸਕੂਲ ’ ਚ ਹੈਲੋਵੀਨ ਥੀਮ ’ ਤੇ ਬੱਚਿਆਂ ਨੇ ਕੀਤੀ ਖੂਬ ਮਸਤੀ

ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲੇ ਪਬਲਿਕ ਸਕੂਲ ਵਿਖੇ ਹੇਲੋਵੀਨ ਥੀਮ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਹੇਲੋਵੀਨ ਪਹਿਰਾਵਿਆਂ ਵਿਚ ਸਜੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਰੈਂਪ ਵਾਕ, ਪੰਪਕਿਨ ਬਾਲ, ਜੌਂਬੀ ਡਾਂਸ ਅਤੇ ਸੈਲਫੀ ਕਾਰਨਰ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 01-11-2026
ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲੇ ਪਬਲਿਕ ਸਕੂਲ ਵਿਖੇ ਹੇਲੋਵੀਨ ਥੀਮ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਹੇਲੋਵੀਨ ਪਹਿਰਾਵਿਆਂ ਵਿਚ ਸਜੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਰੈਂਪ ਵਾਕ, ਪੰਪਕਿਨ ਬਾਲ, ਜੌਂਬੀ ਡਾਂਸ ਅਤੇ ਸੈਲਫੀ ਕਾਰਨਰ ਦਾ ਆਨੰਦ ਮਾਣਿਆ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾਇਰੈਕਟਰ ਮਨਦੀਪ ਵਾਲੀਆ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਸਮੇਤ ਸਕੂਲ ਸਟਾਫ਼ ਹਾਜ਼ਰ ਰਿਹਾ।
Ad Position 22
No active advertisement
ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਵਿਖੇ ਬੈਰੀਐਟ੍ਰਿਕ ਸਰਜਰੀ ਸੰਬੰਧੀ ਪ੍ਰੀ ਕਾਨਫ਼ਰੰਸ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਖੁਰਾਕ ਸੁਰੱਖਿਆ ਵਿਭਾਗ ਨੇ ਕੋਲਡ ਸਟੋਰਾਂ ’ ਤੇ ਅਚਨਚੇਤ ਛਾਪੇਮਾਰੀ ਦੌਰਾਨ ਇਕ ਟਨ ਤੋਂ ਵੱਧ ਪੁਰਾਣੀਆਂ ਮਿਠਾਈਆਂ ਕਰਵਾਈਆਂ...
Ad Position 24