02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਜੀਤ, ਜਲੰਧਰ ਵਾਤਾਵਰਨ ਨੂੰ ਸ਼ੁੱਧ ਤੇ ਸਾਫ ਰੱਖਣ ਲਈ ਲੁਧਿਆਣਾ ਵਾਸੀ ਗ੍ਰੀਨ ਦੀਵਾਲ਼ੀ ਮਨਾਉਣ - ਸਲੂਜਾ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਾਸੀ ਇਸ ਸਾਲ ਵਾਤਾਵਰਣ ਨੂੰ ਸ਼ੁੱਧ ਤੇ ਸਾਫ਼ ਰੱਖਣ ਲਈ ਗ੍ਰੀਨ ਦੀਵਾਲ਼ੀ ਮਨਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸੋਸ਼ਲ ਆਗੂ ਤੇ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਾਸੀ ਇਸ ਸਾਲ ਵਾਤਾਵਰਣ ਨੂੰ ਸ਼ੁੱਧ ਤੇ ਸਾਫ਼ ਰੱਖਣ ਲਈ ਗ੍ਰੀਨ ਦੀਵਾਲ਼ੀ ਮਨਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸੋਸ਼ਲ ਆਗੂ ਤੇ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਵਲੋਂ ਉਤਸ਼ਾਹ ਤੇ ਪਿਆਰ ਨਾਲ ਮਨਾਇਆ ਜਾਣ ਵਾਲਾ ਦੀਵਿਆਂ ਦਾ ਤਿਉਹਾਰ ਦੀਵਾਲੀ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਬਜ਼ਾਰ ਸੱਜ ਗਏ ਹਨ। ਇਸ ਤਿਉਹਾਰ ਦੇ ਨਾਲ ਜੂਏ ਵਰਗੀਆਂ ਕੁੱਝ ਬੁਰਾਈਆਂ ਵੀ ਜੁੜੀਆਂ ਹੋਈਆਂ ਹਨ ਜੋ ਕਿ ਬਹੁਤ ਵੱਡੀ ਸਮਾਜਿਕ ਬੁਰਾਈ ਹੈ ਜਿਸ ਤੋਂ ਬਚਣਾ ਚਾਹੀਦਾ ਹੈ ਤੇ ਰਾਤ ਨੂੰ ਕਰੋੜਾਂ ਰੁਪਏ ਦੇ ਪਟਾਕੇ ਫੂਕ ਦਿੱਤੇ ਜਾਂਦੇ ਹਨ, ਜਿਸ ਨਾਲ ਕਈ ਮਹੀਨੇ ਸ਼ਹਿਰ ਦਾ ਵਾਤਾਵਰਨ ਤੇ ਹਵਾ ਖਰਾਬ ਰਹਿੰਦੀ ਹੈ। ਉਨ੍ਹਾਂ ਕਿਹਾ ਕੇ ਪਾਣੀ ਤੇ ਧਰਤੀ ਪਹਿਲਾਂ ਹੀ ਪ੍ਰਦੂਸ਼ਤ ਕੀਤਾ ਜਾ ਚੁੱਕਾ ਹੈ, ਸੋ ਹਵਾ ਤੇ ਵਾਤਾਵਰਨ ਨੂੰ ਬਚਾਉਣ ਲਈ ਸ਼ੁੱਧ ਤੇ ਸਾਫ ਰੱਖਣ ਲਈ ਸਮੁੱਚੇ ਸ਼ਹਿਰ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲ਼ੀ ਮਨਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਵੰਬਰ ’84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਲਾਨਾ ਗੁਰਮਤਿ ਸਮਾਗਮ 9 ਨੂੰ
Ad Position 24